19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਲੋੜਵੰਦ ਮਾਪਿਆਂ ਦੀਆਂ ਲੜਕੀਆਂ ਦੇ ਕਰਵਾਏ ਵਿਆਹ <br/>

Ad Position 21
No active advertisement
ਅਜੀਤ ਡੈਸਕ 19-02-2026
ਮੋਰਿੰਡਾ, 18 ਫਰਵਰੀ (ਤਰਲੋਚਨ ਸਿੰਘ ਕੰਗ)-ਮੋਰਿੰਡਾ ਨੇੜਲੇ ਪਿੰਡ ਸੰਘੋਲ ਵਿਖੇ ਚਾਰ ਲੋੜਵੰਦ ਮਾਪਿਆਂ ਦੀਆਂ ਲੜਕੀਆਂ ਦੇ ਸਾਦਗੀ ਪੂਰਵਕ ਵਿਆਹ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਸੀ ਪੁਰੀ ਨੇ ਦੱਸਿਆ ਕਿ ਐਨ.ਆਰ.ਆਈ. ਰਾਕੇਸ਼ ਪੁਰੀ ਯੂ.ਐੱਸ.ਏ. ਦੇ ਸਹਿਯੋਗ ਨਾਲ ਚਾਰ ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ | ਉਨ੍ਹਾਂ ਦੱਸਿਆ ਕਿ ਲੜਕੀਆਂ ਨੂੰ ਘਰੇਲੂ ਵਰਤੋਂ ਦਾ ਜ਼ਰੂਰੀ ਸਮਾਨ ਵੀ ਭੇਟ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਸਾਰੇ ਕਾਰਜ ਵਿਚ ਪਿੰਡ ਅਤੇ ਇਲਾਕਾ ਨਿਵਾਸੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ | ਅੱਗੇ ਭਵਿੱਖ ਵਿਚ ਵੀ ਅਜਿਹੇ ਕਾਰਜ ਹੁੰਦੇ ਰਹਿਣਗੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਕਪਿਲ ਰਾਣਾ, ਮੰਗਾ ਸਿੰਘ, ਵਿਨੋਦ ਪੁਰੀ, ਸ਼ਿਵ ਪੁਰੀ, ਨਰੇਸ਼ ਸੋਂਧੀ, ਸ਼ਿਵ ਚਰਨ ਪੁਰੀ, ਗਿਆਨ ਚੰਦ ਪੁਰੀ, ਗੋਵਿੰਦ ਪੁਰੀ, ਸੋਨੂੰ ਪੁਰੀ, ਕਾਲੂ ਭਟਨਾਗਰ, ਵਿਵੇਕ ਭਾਰਦਵਾਜ, ਰਿਸ਼ੀ ਪੁਰੀ, ਕਾਕਾ ਪੁਰੀ ਅਤੇ ਅਮਜਦ ਖਾਨ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੂੰ ਵੰਡੇ ਵਜ਼ੀਫ਼ੇ <br/> ਅਗਲੀ ਖ਼ਬਰ ਲਿਟਲ ਏਾਜਲਜ਼ ਲਰਨਿੰਗ ਪਲੇਅ ਸਕੂਲ ਵਿਖੇ ਗ੍ਰੈਂਡਪੇਰੈਂਟਸ ਡੇਅ ਮਨਾਇਆ <br/>
Ad Position 24