19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਅੱਖਾਂ ਅਤੇ ਦੰਦਾਂ ਮੁਫ਼ਤ ਜਾਂਚ ਕੈਂਪ 22 ਨੂੰ

Ad Position 21
No active advertisement
ਅਜੀਤ ਡੈਸਕ 19-02-2026
ਸ੍ਰੀ ਚਮਕੌਰ ਸਾਹਿਬ, 18 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਲਾਇਨਜ਼ ਚੈਰੀਟੇਬਲ ਹਸਪਤਾਲ ਵਲੋਂ ਅੰਮਿ੍ਤ ਦਿਓਲ ਫਾੳਾੂਡੇਸ਼ਨ ਸੁਸਾਇਟੀ ਅਤੇ ਢਿੱਲੋਂ ਆਈ ਹਸਪਤਾਲ ਸਰਹਿੰਦ ਦੇ ਸਹਿਯੋਗ ਨਾਲ 79ਵਾਂ ਅੱਖਾਂ ਅਤੇ ਦੰਦਾ ਦਾ ਮੁਫ਼ਤ ਜਾਂਚ ਕੈਂਪ 22 ਫਰਵਰੀ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਾਇਨਜ਼ ਚੈਰੀਟੇਬਲ ਹਸਪਤਾਲ ਸ੍ਰੀ ਚਮਕੌਰ ਸਾਹਿਬ ਵਿਖੇ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਚੇਅਰਮੈਨ ਜਸਪਾਲ ਸਿੰਘ ਦਿਓਲ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਅੱਖਾਂ ਦੀ ਜਾਂਚ ਤੋਂ ਬਾਅਦ ਲੈਂਜ ਮੁਫ਼ਤ ਪਾਏ ਜਾਣਗੇ ਅਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਅੱਖਾਂ ਅਤੇ ਦੰਦਾਂ ਦੀ ਮਾਹਿਰ ਡਾਕਟਰਾਂ ਵਲੋਂ ਜਾਂਚ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਜੰਗਲੀ ਜੀਵ ਸੁਰੱਖਿਆ ਵਿਭਾਗ ਰੂਪਨਗਰ ਜੰਗਲੀ ਜਾਨਵਰਾਂ ਦੀ ਸੁਰੱਖਿਆ ਅਤੇ ਸਾਂਭ-ਸੰਭਾਲ ਵੱਲ ਨਹੀਂ ਦੇ ਰਿਹਾ ਕੋਈ ਧਿਆਨ... ਅਗਲੀ ਖ਼ਬਰ ਗੁਰਦੁਆਰਾ ਕਤਲਗੜ੍ਹ ਸਾਹਿਬ ਦੇ ਅੱਗਿਓਾ ਮੋਟਰਸਾਈਕਲ ਚੋਰੀ <br/>
Ad Position 24