19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-03-2026

ਪਿੰਡ ਬੂਰਮਾਜਰਾ ਵਿਖੇ ਖ਼ੂਨਦਾਨ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 01-03-2026
ਮੋਰਿੰਡਾ, 28 ਫਰਵਰੀ (ਤਰਲੋਚਨ ਸਿੰਘ ਕੰਗ)-ਆਮ ਆਦਮੀ ਕਲੀਨਿਕ ਬੂਰਮਾਜਰਾ ਵਿਖੇ ਹੋਲਾ-ਮਹੱਲਾ ਦੇ ਸਬੰਧ ਵਿਚ ਖ਼ੂਨਦਾਨ ਕੈਂਪ ਅਤੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਅਫ਼ਸਰ ਡਾ. ਕੋਮਲ ਕੌੜਾ ਨੇ ਦੱਸਿਆ ਕਿ ਰੂਪਨਗਰ ਬਲੱਡ ਬੈਂਕ ਤੋਂ ਆਈ ਟੀਮ ਵਲੋਂ 28 ਯੂਨਿਟ ਖੂਨ ਇਕੱਤਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਤਿੰਦਰ ਕੁਮਾਰ, ਬਲਵਿੰਦਰ ਕੌਰ, ਰਜਿੰਦਰ ਸਿੰਘ, ਗੁਰਪ੍ਰੀਤ ਕੌਰ, ਸੁਖਵਿੰਦਰ ਕੌਰ, ਗੁਰਦੀਪ ਕੌਰ ਅਤੇ ਸਮੂਹ ਪੰਚਾਇਤ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੋਲਾ ਮਹੱਲਾ ਮੌਕੇ ਬਾਬਾ ਸ੍ਰੀ ਚੰਦ ਸੇਵਾ ਸੁਸਾਇਟੀ ਵਲੋਂ ਗੁਰੂ ਕੇ ਲੰਗਰਾਂ ਦੀ ਸੇਵਾ ਕੀਤੀ ਆਰੰਭ <br/> ਅਗਲੀ ਖ਼ਬਰ ਗੈਂਗਸਟਰਾਂ 'ਤੇ ਵਾਰ ਦਾ 39ਵਾਂ ਦਿਨ ਪੰਜਾਬ ਪੁਲਿਸ ਵਲੋਂ 548 ਥਾਈਾ ਛਾਪੇਮਾਰੀ, 224 ਕਾਬੂ <br/>
Ad Position 24