08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-03-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸਕੂਲਾਂ 'ਚ 4 ਮਾਰਚ ਤੱਕ ਛੁੱਟੀ ਦਾ ਐਲਾਨ

Ad Position 21
No active advertisement
ਅਜੀਤ ਡੈਸਕ 02-03-2026
ਸ੍ਰੀ ਅਨੰਦਪੁਰ ਸਾਹਿਬ, 1 ਮਾਰਚ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਰੂਪਨਗਰ ਵਲੋਂ ਹੋਲਾ ਮਹੱਲਾ ਮੌਕੇ ਸੰਗਤਾਂ ਦੀ ਭੀੜ ਤੇ ਆਮ ਜਨਤਾ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੀਰਤਪੁਰ ਸਾਹਿਬ ਬਲਾਕਾਂ ਵਿਚ ਪੈਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਵਿੱਦਿਅਕ ਅਦਾਰਿਆਂ ਵਿਚ 2 ਤੋਂ 4 ਤੱਕ ਛੁੱਟੀ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਹੁਕਮ ਉਨ੍ਹਾਂ ਸਕੂਲਾਂ ਉੱਤੇ ਲਾਗੂ ਨਹੀਂ ਹੋਵੇਗਾ, ਜਿਨ੍ਹਾਂ ਸਕੂਲਾਂ ਵਿਚ ਮੇਲੇ ਦੌਰਾਨ ਬੋਰਡ ਦੀ ਪ੍ਰੀਖਿਆ ਦਾ ਇਮਤਿਹਾਨ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਸਰਪੰਚ ਸਰਦਾਰ ਨਰਾਤਾ ਸਿੰਘ ਦਾ ਦਿਹਾਂਤ 8 ਮਾਰਚ ਨੂੰ ਅੰਤਿਮ ਅਰਦਾਸ <br/> ਅਗਲੀ ਖ਼ਬਰ ਮਿੱਟੀ ਦੀ ਢੋਆ-ਢੁਆਈ ਕਰਨ ਵਾਲੀਆਂ ਟਰਾਲੀਆਂ/ਟਰੈਕਟਰ ਸੈਦਪੁਰ ਪਿੰਡ ਵਾਸੀਆਂ ਰੋਕੀਆਂ ਕਿਹਾ, ਨਵੀਆਂ ਸੜਕਾਂ ਨੂੰ ਬਣਾ...
Ad Position 24