08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਐਚ.ਡੀ.ਐਨ. ਸਕੂਲ ਭਨੁਪਲੀ ਦਾ ਅੱਠਵੀਂ ਕਲਾਸ ਦਾ ਨਤੀਜਾ ਸ਼ਾਨਦਾਰ <br/>

Ad Position 21
No active advertisement
ਸਕੂਲ ਵਿਚ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੈਨੇਜਰ ਜਤਿੰਦਰ ਕੁਮਾਰ, ਪਿ੍ੰਸੀਪਲ ਵਾਸੂਦੇਵ ਅਤੇ ਸਮੂਹ ਸਕੂਲ ਸਟਾਫ਼ | ਤਸਵੀਰ: ਸ਼ਿਵ ਕੁਮਾਰ ਕਾਲੀਆ <br/> 12-04-2026
ਢੇਰ, 11 ਅਪ੍ਰੈਲ (ਸ਼ਿਵ ਕੁਮਾਰ ਕਾਲੀਆ)-ਐਚ.ਡੀ.ਐਨ. ਸੀਨੀਅਰ ਸੈਕੰਡਰੀ ਸਕੂਲ ਭਨੁਪਲੀ ਦਾ 8ਵੀਂ ਕਲਾਸ ਦਾ ਸਲਾਨਾ ਨਤੀਜਾ 100 ਫੀਸਦੀ ਰਿਹਾ, ਜਿਸ ਵਿਚ ਦੋ ਵਿਦਿਆਰਥੀਆਂ ਨੇ ਬੋਰਡ ਦੀ ਮੈਰਿਟ ਲਿਸਟ ਵਿਚ 126ਵੇਂ ਨੰਬਰ ਅਤੇ 22ਵੇਂ ਨੰਬਰ 'ਤੇ ਸਥਾਨ ਪ੍ਰਾਪਤ ਕੀਤਾ, ਜਿਸ 'ਚ ਸਮਰ ਪੁੱਤਰ ਚੰਦਰ ਪ੍ਰਕਾਸ਼ ਨੇ 588/600 (98%) ਅੰਕ ਇਸ਼ਿਕਾ ਚੌਧਰੀ ਪੁੱਤਰੀ ਬਲਰਾਮ ਨੇ 585/600 (97.50%) ਅੰਕ ਪ੍ਰਾਪਤ ਕਰ 12ਵਾਂ ਅਤੇ 15ਵਾਂ ਰੈਂਕ ਪ੍ਰਾਪਤ ਕੀਤਾ | ਅੱਜ ਸਕੂਲ ਵਿਚ ਕਰਵਾਏ ਗਏ ਸਮਾਗਮ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਜਤਿੰਦਰ ਕੁਮਾਰ, ਪਿ੍ੰਸੀਪਲ ਨਵਦੀਪ ਕੁਮਾਰ ਵਾਸੁਦੇਵ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਮਾਪਿਆਂ ਨੂੰ ਵਧਾਈ ਦਿੱਤੀ ਗਈ | ਇਸ ਸਮੇਂ ਮੈਨੇਜਰ ਸਾਹਿਬ ਵਲੋਂ ਸਮੂਹ ਸਟਾਫ਼ ਨੂੰ ਉਨ੍ਹਾਂ ਦੀ ਮਿਹਨਤ ਲਈ ਵਧਾਈ ਦਿੱਤੀ ਗਈ | ਇਸ ਸਮੇਂ ਇਸ ਸਕੂਲ ਦੇ ਬਹੁਤ ਹੀ ਹੋਣਹਾਰ ਅਧਿਆਪਕ ਰਮੇਸ਼ ਚੰਦ ਸ਼ਾਸਤਰੀ ਵਿਸ਼ੇਸ਼ ਤੌਰ 'ਤੇ ਸਕੂਲ ਸਟਾਫ਼ ਨੂੰ ਅਤੇ ਵਿਦਿਆਰਥੀਆਂ ਨੂੰ ਵਧਾਈ ਦੇਣ ਲਈ ਹਾਜ਼ਰ ਹੋਏ |

Ad Position 22
No active advertisement
ਪਿਛਲੀ ਖ਼ਬਰ ਮੈਡਮ ਅਮਰਜੀਤ ਕੌਰ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ 'ਮਰਜਰ ਪਾਲਸੀ' ਤਹਿਤ ਪ੍ਰਵਾਨਗੀ ਪ੍ਰਾਪਤ ਕਰਨ ਵਾਲਾ ਉੱਤਰੀ ਭ...
Ad Position 24