06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 42 ਵਾਹਨਾਂ ਦੇ ਚਲਾਨ ਕੱਟੇ

ਰੂਪਨਗਰ, 5 ਅਗਸਤ (ਸਤਨਾਮ ਸਿੰਘ ਸਤੀ)- ਟਰੈਫ਼ਿਕ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਬਿਨਾਂ ਨੰਬਰ ਪਲੇਟ, ਟ੍ਰਿਪਲ ਰਾਈਡਿੰਗ ਅਤੇ ਗ਼ਲਤ ਪਾਰਕਿੰਗ ਕਰਨ ਵਾਲੇ 42 ਵਾਹਨਾਂ ਦੇ ਚਲਾਨ ਕੀਤੇ। ਇਸ ਸਬੰਧੀ ਸਬ ਇੰਸਪੈਕਟਰ ਸਰਬਜੀਤ ਸਿੰਘ, ਏ.

Ad Position 21
No active advertisement
ਅਜੀਤ ਡੈਸਕ 06-08-2026

ਰੂਪਨਗਰ, 5 ਅਗਸਤ (ਸਤਨਾਮ ਸਿੰਘ ਸਤੀ)- ਟਰੈਫ਼ਿਕ ਪੁਲਿਸ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਬਿਨਾਂ ਨੰਬਰ ਪਲੇਟ, ਟ੍ਰਿਪਲ ਰਾਈਡਿੰਗ ਅਤੇ ਗ਼ਲਤ ਪਾਰਕਿੰਗ ਕਰਨ ਵਾਲੇ 42 ਵਾਹਨਾਂ ਦੇ ਚਲਾਨ ਕੀਤੇ। ਇਸ ਸਬੰਧੀ ਸਬ ਇੰਸਪੈਕਟਰ ਸਰਬਜੀਤ ਸਿੰਘ, ਏ.ਐਸ.ਆਈ. ਅਜੇ ਕੁਮਾਰ ਅਤੇ ਏ.ਐਸ.ਆਈ. ਦੀਦਾਰ ਸਿੰਘ ਨੇ ਦੱਸਿਆ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜ਼ਿਲ੍ਹੇ ਵਿਚ ਲਗਾਤਾਰ ਚੈਕਿੰਗ ਅਤੇ ਨਾਕਾਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਨੰਬਰ ਪਲੇਟ, ਟ੍ਰਿਪਲ ਰਾਈਡਿੰਗ ਅਤੇ ਗਲਤ ਪਾਰਕਿੰਗ ਸੜਕ ਹਾਦਸਿਆਂ ਦਾ ਵੱਡਾ ਕਾਰਨ ਬਣਦੀਆਂ ਹਨ, ਇਸ ਲਈ ਅਜਿਹੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ। ਪੁਲਿਸ ਨੇ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ, ਵਾਹਨਾਂ ’ਤੇ ਨੰਬਰ ਪਲੇਟ ਲਗਾਉਣ ਅਤੇ ਸੁਰੱਖਿਅਤ ਢੰਗ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ।

Ad Position 22
No active advertisement
ਪਿਛਲੀ ਖ਼ਬਰ ਕਰ ਮੁਕਤ ਵਪਾਰ ਸਮਝੌਤੇ ਤੇ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਡਿਜੀਟਲ ਰੁਪਏ ਨਾਲ ਬਦਲੇਗਾ ਲੈਣ-ਦੇਣ ਦਾ ਅੰਦਾਜ਼, ਫ਼ੋਨ ਵਾਲਿਟ ਤੋਂ ਹੋਵੇਗਾ ਸਮਾਰਟ ਭੁਗਤਾਨ
Ad Position 24
No active advertisement