06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਅਮਨਦੀਪ ਸਿੰਘ ਮਾਂਗਟ ਨੂੰ ‘ਆਪ’ ਦਾ ਹਲਕਾ ਸੰਗਠਨ ਇੰਚਾਰਜ ਕੀਤਾ ਨਿਯੁਕਤ

ਸ੍ਰੀ ਚਮਕੌਰ ਸਾਹਿਬ,5 ਅਗਸਤ (ਜਗਮੋਹਣ ਸਿੰਘ ਨਾਰੰਗ)- ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਮਨਦੀਪ ਸਿੰਘ ਮਾਂਗਟ ਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਹੈ। ਸ੍ਰੀ ਮਾਂਗਟ ਨੇ ਇਸ ਨਿਯੁਕਤੀ ਤੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਹਲਕਾ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਬੱਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਸ ਤੇ ਜੋ ਵਿਸਵਾਸ ਪ੍ਰਗਟ ਕੀਤਾ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।

Ad Position 21
No active advertisement
ਅਜੀਤ ਡੈਸਕ 06-08-2026
ਸ੍ਰੀ ਚਮਕੌਰ ਸਾਹਿਬ,5 ਅਗਸਤ (ਜਗਮੋਹਣ ਸਿੰਘ ਨਾਰੰਗ)- ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਾਬਕਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਮਨਦੀਪ ਸਿੰਘ ਮਾਂਗਟ ਨੂੰ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਸੰਗਠਨ ਇੰਚਾਰਜ ਨਿਯੁਕਤ ਕੀਤਾ ਹੈ। ਸ੍ਰੀ ਮਾਂਗਟ ਨੇ ਇਸ ਨਿਯੁਕਤੀ ਤੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ,ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ, ਹਲਕਾ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਬੱਲਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਸ ਤੇ ਜੋ ਵਿਸਵਾਸ ਪ੍ਰਗਟ ਕੀਤਾ ਹੈ, ਉਸ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵਲੋਂ ਅੱਜ ਜਾਰੀ ਕੀਤੀ ਸੂਚੀ ਉਪਰੰਤ ਸ੍ਰੀ ਮਾਂਗਟ ਦੀ ਨਿਯੁਕਤੀ ਤੇ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਹੈ।
Ad Position 22
No active advertisement
ਪਿਛਲੀ ਖ਼ਬਰ ਮਮਤਾ ਦਿਵਸ ਮੌਕੇ ਔਰਤਾਂ ਕੀਤਾ ਜਾਗਰੂਕ ਅਗਲੀ ਖ਼ਬਰ ਰੋਪੜ ’ਚ ਕੰਨਾਂ ਦੇ ਮੁਫ਼ਤ ਟੈਸਟ ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ
Ad Position 24
No active advertisement