06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਤੀਆਂ ਦੇ ਮੇਲੇ ਦੌਰਾਨ ਭਾਗ ਲੈਂਦੇ ਵਿਧਾਇਕ ਦੀ ਪਤਨੀ ਨਿਸ਼ਾ ਚੱਢਾ ਤੇ ਹੋਰ। ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਮੀਰ ਵਿਰਸਾ-ਨਿਸ਼ਾ ਚੱਢਾ

ਨੂਰਪੁਰ ਬੇਦੀ, 5 ਅਗਸਤ (ਹਰਦੀਪ ਸਿੰਘ ਢੀਂਡਸਾ)- ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨਿਸ਼ਾ ਚੱਢਾ ਵਲੋਂ ਨੂਰਪੁਰ ਬੇਦੀ ਇਲਾਕੇ ਵਿਚ ਵੱਖ-ਵੱਖ ਪਿੰਡਾਂ ਦੀਆਂ ਲੜਕੀਆਂ ਤੇ ਔਰਤਾਂ ਵਲੋਂ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਦਲਜੀਤ ਕੌਰ ਬੰਗਾ ਅਤੇ ਮੀਨਾ ਬੰਗਾ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਵਿਖੇ ਮੈਡਮ ਨਿਸ਼ਾ ਚੱਢਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ।

Ad Position 21
No active advertisement
ਅਜੀਤ ਡੈਸਕ 06-08-2026
ਨੂਰਪੁਰ ਬੇਦੀ, 5 ਅਗਸਤ (ਹਰਦੀਪ ਸਿੰਘ ਢੀਂਡਸਾ)- ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਧਰਮ ਪਤਨੀ ਮੈਡਮ ਨਿਸ਼ਾ ਚੱਢਾ ਵਲੋਂ ਨੂਰਪੁਰ ਬੇਦੀ ਇਲਾਕੇ ਵਿਚ ਵੱਖ-ਵੱਖ ਪਿੰਡਾਂ ਦੀਆਂ ਲੜਕੀਆਂ ਤੇ ਔਰਤਾਂ ਵਲੋਂ ਕਰਵਾਏ ਜਾ ਰਹੇ ਤੀਆਂ ਦੇ ਮੇਲੇ ਵਿਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਦਲਜੀਤ ਕੌਰ ਬੰਗਾ ਅਤੇ ਮੀਨਾ ਬੰਗਾ ਨੇ ਦੱਸਿਆ ਕਿ ਉਹਨਾਂ ਦੇ ਪਿੰਡ ਵਿਖੇ ਮੈਡਮ ਨਿਸ਼ਾ ਚੱਢਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ। ਜਿਸ ਵਿਚ ਪਿੰਡ ਦੀਆਂ ਔਰਤਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਮੌਕੇ ਨਿਸ਼ਾ ਚੱਢਾ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਮੀਰ ਵਿਰਸੇ ਹੈ। ਤੀਆਂ ਦੇ ਮੇਲੇ ਦੌਰਾਨ ਮੁੱਖ ਮਹਿਮਾਨ ਦਾ ਸ ਵਾਗਤ ਲਈ ਸਰਪੰਚ ਨਰਿੰਦਰ ਸਿੰਘ ਸਰਪੰਚ ਗ੍ਰਾਮ ਪੰਚਾਇਤ ਬਜਰੂੜ ਨੇ ਕੀਤਾ। ਸਮਾਗਮ ਦੀਆਂ ਤਿਆਰੀਆਂ ਅਤੇ ਸਾਰੇ ਪ੍ਰਬੰਧਾਂ ਲਈ ਦਲਜੀਤ ਕੌਰ ਬੰਗਾ, ਮੀਨਾ ਬੰਗਾ, ਸਰਬਜੀਤ ਕੌਰ ਉਪਲ, ਬਲਵਿੰਦਰ ਕੌਰ ਰਾਏ ਅਮਨਦੀਪ ਕੌਰ ਰਾਏ, ਹਰਪ੍ਰੀਤ ਕੌਰ, ਰਮਨਦੀਪ ਅਟਵਾਲ, ਜਸਬੀਰ ਕੌਰ ਬੰਗਾ, ਮਨਪ੍ਰੀਤ ਕੌਰ ਬੰਗਾ ਨੇ ਅਹਿਮ ਯੋਗਦਾਨ ਪਾਇਆ। ਇਸ ਮੌਕੇ ਪੰਚ ਗੁਰਿੰਦਰ ਸਿੰਘ ਬੰਗਾ, ਹਰਪਾਲ ਸਿੰਘ ਉਪਲ, ਦਿਲਜੀਤ ਸਿੰਘ ਤੇ ਫਕੀਰ ਚੰਦ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟਿੱਬਾ ਨੰਗਲ ਵਿਖੇ ਜ਼ੋਨਲ ਸਕੂਲ ਖੇਡਾਂ ਦੇ ਫੁੱਟਬਾਲ ਮੁਕਾਬਲਿਆਂ ’ਚ ਹੋਏ ਦਿਲਕਸ਼ ਮੁਕਾਬਲੇ ਅਗਲੀ ਖ਼ਬਰ ਗੁਰਮੀਤ ਗੋਗੀ ਸ੍ਰੀ ਜਟੇਸ਼ਵਰ ਮੰਦਰ ਵਿਖੇ ਹੋਏ ਨਤਮਸਤਕ
Ad Position 24
No active advertisement