12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕਥਿਤ ਜਾਅਲੀ ਪੀ. ਐੱਚ. ਡੀ. ਮਾਮਲੇ ’ਚ...

ਸਫ਼ਾ 5 ਦੀ ਬਾਕੀ ਗ੍ਰਿਫ਼ਤਾਰੀ ਲਈ ਪੁਲਿਸ ਦੀ ਛਾਪੇਮਾਰੀ : ਡੀ. ਐੱਸ.

Ad Position 21
No active advertisement
ਅਜੀਤ ਡੈਸਕ 12-08-2026
ਸਫ਼ਾ 5 ਦੀ ਬਾਕੀ ਗ੍ਰਿਫ਼ਤਾਰੀ ਲਈ ਪੁਲਿਸ ਦੀ ਛਾਪੇਮਾਰੀ : ਡੀ.ਐੱਸ.ਪੀ. ਜਸ਼ਨਦੀਪ ਸਿੰਘ ਮਾਨ ਨੇ ਦੱਸਿਆ ਕਿ ਮਾਮਲਾ ਦਰਜ ਹੋਣ ਉਪਰੰਤ ਥਾਣਾ ਮੁਖੀ ਜਤਿਨ ਕਪੂਰ ਦੀ ਅਗਵਾਈ ਹੇਠ ਪੁਲਿਸ ਟੀਮ ਪ੍ਰਿੰਸੀਪਲ ਦੀ ਗ੍ਰਿਫ਼ਤਾਰੀ ਲਈ ਅਕੈਡਮੀ ਪਹੁੰਚੀ ਸੀ, ਪਰ ਪ੍ਰਿੰਸੀਪਲ ਅਤੇ ਸਕੂਲ ਕੋਆਰਡੀਨੇਟਰ ਉੱਥੇ ਮੌਜੂਦ ਨਹੀਂ ਮਿਲੇ। ਤਨਖ਼ਾਹਾਂ ਅਤੇ ਇਕਰਾਰਨਾਮਿਆਂ ਨੂੰ ਲੈ ਕੇ ਮੁਲਾਜ਼ਮਾਂ ਦਾ ਰੋਸ:-ਇਸੇ ਦੌਰਾਨ ਅਕੈਡਮੀ ਦੇ ਦਰਜਾ ਤਿੰਨ ਅਤੇ ਚਾਰ ਕਰਮਚਾਰੀਆਂ ਵਲੋਂ ਇਕਰਾਰਨਾਮਿਆਂ ਵਿਚ ਵਾਧਾ ਨਾ ਕਰਨ ਅਤੇ ਤਨਖ਼ਾਹਾਂ ਸਮੇਂ ਸਿਰ ਜਾਰੀ ਨਾ ਹੋਣ ਦੇ ਰੋਸ ਵਜੋਂ ਮੁੱਖ ਗੇਟ ‘ਤੇ ਨਾਅਰੇਬਾਜ਼ੀ ਕੀਤੀ ਗਈ। ਮੌਕੇ ‘ਤੇ ਪਹੁੰਚੇ ਮਾਪਿਆਂ ਨੇ ਪ੍ਰਬੰਧਕਾਂ ਤੋਂ ਮਸਲੇ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ। ਪ੍ਰਿੰਸੀਪਲ ਸੋਨੂ ਵਾਲੀਆ ਨੇ ਕਿਹਾ ਕਿ ਤਨਖ਼ਾਹਾਂ ਸਬੰਧੀ ਟਰੱਸਟ ਦੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ ਤੇ ਜਿਨ੍ਹਾਂ ਕਰਮਚਾਰੀਆਂ ਨੇ ਇਕਰਾਰਨਾਮੇ ਨਹੀਂ ਭਰੇ, ਉਹ ਲੋੜੀਂਦੀ ਕਾਰਵਾਈ ਪੂਰੀ ਕਰਨ ਤਾਂ ਜੋ ਤਨਖ਼ਾਹਾਂ ਜਾਰੀ ਕੀਤੀਆਂ ਜਾ ਸਕਣ। ਇਲਾਕਾ ਵਾਸੀਆਂ ਨੇ ਅਕੈਡਮੀ ਦੀ ਸਾਖ ਤੇ ਵਿੱਦਿਅਕ ਮਾਹੌਲ ਨੂੰ ਕਾਇਮ ਰੱਖਣ ਲਈ ਪ੍ਰਬੰਧਕਾਂ ਨੂੰ ਮੌਜੂਦਾ ਮਾਮਲਿਆਂ ਦਾ ਜਲਦ ਅਤੇ ਸੁਚੱਜੇ ਢੰਗ ਨਾਲ ਹੱਲ ਕਰਨ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਨੈਣਾ ਦੇਵੀ ਲੰਗਰ ਕਮੇਟੀ ਘਨੌਲੀ ਵਲੋਂ ਸ਼ਰਧਾਲੂਆ ਲਈ ਲੰਗਰ ਦੀ ਸੇਵਾ ਸ਼ੁਰੂ ਅਗਲੀ ਖ਼ਬਰ ਵੋਟਰ ਸੂਚੀ ਦੀ ਸੁਧਾਈ ਦੇ ਦੂਜੇ ਪੜਾਅ ਸੰਬੰਧੀ ਅਧਿਕਾਰੀਆਂ ਦੀ ਜ਼ਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ
Ad Position 24