19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਤੋਂ ਬਚਾਅ ਲਈ ਕੀਤਾ ਜਾਗਰੂਕ

ਮੋਰਿੰਡਾ, 18 ਅਗਸਤ (ਤਰਲੋਚਨ ਸਿੰਘ ਕੰਗ)- ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਢਾਬਿਆਂ, ਦੁਕਾਨਾਂ ਅਤੇ ਰੈਸਟੋਰੈਂਟਾਂ ਵਿੱਚ ਵਿਸ਼ੇਸ਼ ਲਾਰਵਾ ਚੈਕਿੰਗ ਕੀਤੀ ਤੇ ਜਾਗਰੂਕ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ, ਦੁਕਾਨਾਂ, ਢਾਬਿਆਂ ਅਤੇ ਰੈਸਟੋਰੈਂਟਾਂ ਦੇ ਆਲੇ-ਦੁਆਲੇ ਪਾਣੀ ਨਹੀਂ ਖੜਨ ਦੇਣਾ ਚਾਹੀਦਾ, ਕਿਉਂਕਿ ਡੇਂਗੂ ਫੈਲਾਉਣ ਵਾਲਾ ਮੱਛਰ ਸਾਫ ਅਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ।

Ad Position 21
No active advertisement
ਅਜੀਤ ਡੈਸਕ 19-08-2026
ਮੋਰਿੰਡਾ, 18 ਅਗਸਤ (ਤਰਲੋਚਨ ਸਿੰਘ ਕੰਗ)- ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਦੀ ਰੋਕਥਾਮ ਤੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਢਾਬਿਆਂ, ਦੁਕਾਨਾਂ ਅਤੇ ਰੈਸਟੋਰੈਂਟਾਂ ਵਿੱਚ ਵਿਸ਼ੇਸ਼ ਲਾਰਵਾ ਚੈਕਿੰਗ ਕੀਤੀ ਤੇ ਜਾਗਰੂਕ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਆਪਣੇ ਘਰਾਂ, ਦੁਕਾਨਾਂ, ਢਾਬਿਆਂ ਅਤੇ ਰੈਸਟੋਰੈਂਟਾਂ ਦੇ ਆਲੇ-ਦੁਆਲੇ ਪਾਣੀ ਨਹੀਂ ਖੜਨ ਦੇਣਾ ਚਾਹੀਦਾ, ਕਿਉਂਕਿ ਡੇਂਗੂ ਫੈਲਾਉਣ ਵਾਲਾ ਮੱਛਰ ਸਾਫ ਅਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ। ਜੇਕਰ ਕਿਤੇ ਪਾਣੀ ਖੜਾ ਵੀ ਹੈ ਤਾਂ ਉਸ ਤੇ ਕਾਲੇ ਤੇਲ ਦਾ ਛਿੜਕਾਅ ਕਰ ਦੇਣਾ ਚਾਹੀਦਾ ਹੈ। ਇਸ ਮੌਕੇ ਲਖਮਿੰਦਰ ਸਿੰਘ ਨੇ ਡੇਂਗੂ ਦੇ ਮੁੱਖ ਲੱਛਣਾਂ ਬਾਰੇ ਵੀ ਜਾਣਕਾਰੀ ਦਿੱਤੀ। ਸਿਹਤ ਕਰਮਚਾਰੀ ਨੇ ਅਪੀਲ ਕੀਤੀ ਕਿ ਡੇਂਗੂ ਦੀ ਰੋਕਥਾਮ ਵਿਚ ਸਿਹਤ ਵਿਭਾਗ ਦਾ ਸਹਿਯੋਗ ਕਰਨ।
Ad Position 22
No active advertisement
ਪਿਛਲੀ ਖ਼ਬਰ ਚਰਚਾ ’ਚ ਹੈ ਗਾਇਕ ਪੰਮਾ ਡੂਮੇਵਾਲ ਤੇ ਸੋਹਲ ਬਾਈ ਦਾ ਨਵਾਂ ਗੀਤ ‘ਪੋਰਸ’ ਅਗਲੀ ਖ਼ਬਰ ਪਿੰਡ ਪਚਰੰਡਾ ਨਿਵਾਸੀਆਂ ਵਲੋਂ ਪੀ.ਜੀ.ਆਈ. ਵਿਖੇ ਲੰਗਰ ਲਈ ਗੱਡੀ ਰਵਾਨਾ
Ad Position 24