24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਨਾਜਾਇਜ਼ ਸ਼ਰਾਬ ਦੀਆਂ 8 ਪੇਟੀਆਂ ਸਮੇਤ ਇਕ ਕਾਬੂ

ਸ੍ਰੀ ਚਮਕੌਰ ਸਾਹਿਬ, 23 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਨੇ ਇੱਥੋਂ ਦੀ ਇੰਦਰਾ ਕਲੋਨੀ ਵਿਚ ਵਿਕਦੀ ਨਾਜਾਇਜ਼ ਸ਼ਰਾਬ ਦੀਆਂ 8 ਪੇਟੀਆਂ ਸਮੇਤ ਇਕ ਨੂੰ ਕਾਬੂ ਕਰਕੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਏ.

Ad Position 21
No active advertisement
ਅਜੀਤ ਡੈਸਕ 24-08-2026
ਸ੍ਰੀ ਚਮਕੌਰ ਸਾਹਿਬ, 23 ਅਗਸਤ (ਜਗਮੋਹਣ ਸਿੰਘ ਨਾਰੰਗ)- ਸਥਾਨਕ ਪੁਲਿਸ ਨੇ ਇੱਥੋਂ ਦੀ ਇੰਦਰਾ ਕਲੋਨੀ ਵਿਚ ਵਿਕਦੀ ਨਾਜਾਇਜ਼ ਸ਼ਰਾਬ ਦੀਆਂ 8 ਪੇਟੀਆਂ ਸਮੇਤ ਇਕ ਨੂੰ ਕਾਬੂ ਕਰਕੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਏ. ਐਸ. ਆਈ. ਸੁਰਿੰਦਰ ਸਿੰਘ, ਏ. ਐਸ. ਆਈ. ਸ਼ੁਭਮ, ਏ. ਐਸ. ਆਈ. ਬਲਬ ਸਿੰਘ ਆਦਿ ਦੀ ਟੀਮ ਨੇ ਐਕਸਾਈਜ਼ ਇੰਸਪੈਕਟਰ ਸੁਰਜੀਤ ਸਿੰਘ ਨਾਲ ਕੀਤੀ ਸਾਂਝੀ ਕਾਰਵਾਈ ਤੇ ਇੰਦਰ ਕਲੋਨੀ ਸ੍ਰੀ ਚਮਕੌਰ ਸਾਹਿਬ ਦੇ ਬਿੱਟੂ ਪੁੱਤਰ ਰੌਸ਼ਨ ਜੋ ਸ਼ਰੇਆਮ ਸ਼ਰਾਬ ਵੇਚ ਰਿਹਾ ਸੀ ਕੋਲੋਂ 8 ਪੇਟੀਆਂ ਦੇਸ਼ੀਂ ਸ਼ਰਾਬ ਦੀਆਂ ਬਰਾਮਦ ਕੀਤੀਆਂ। ਪੁਲਿਸ ਨੇ ਬਿੱਟੂ ਨੂੰ ਵੀ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਫੂਲ ਕਲਾਂ ਦੀ ਪੰਚਾਇਤੀ ਜ਼ਮੀਨ ਲਈ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਦਾ ਐਲਾਨ ਪਿੰਡ ਵਾਸੀਆਂ ਨੇ ਵਿਧਾਨ ਸਭਾ ’ਚ ਮੁੱਦਾ ਚੁ... ਅਗਲੀ ਖ਼ਬਰ ਨਵੀਂ ਪਾਰਕਿੰਗ ਬਾਰੇ ਜਾਣਕਾਰੀ ਦੇ ਰਹੇ ਨਗਰ ਕੌਂਸਲ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ ਤੇ ਬਲਾਕ ਸੰਮਤੀ ਚੇਅਰਮੈਨ ਮਲਕ...
Ad Position 24