24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਦੀ ਚੋਣ ਮੀਟਿੰਗ 27 ਨੂੰ

ਸ੍ਰੀ ਚਮਕੌਰ ਸਾਹਿਬ, 24 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਦੀ ਚੋਣ ਮੀਟਿੰਗ 27 ਅਗਸਤ ਨੂੰ ਦੁਪਹਿਰ 12 ਵਜੇ ਸਥਾਨਕ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ (ਨੇੜੇ ਬੱਸ ਅੱਡਾ) ਵਿਖੇ ਹੋਵੇਗੀ। ਸੁਸਾਇਟੀ ਦੇ ਜਨਰਲ ਸਕੱਤਰ ਗਿਆਨੀ ਸੁਖਵੀਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਤੋਂ ਪਹਿਲਾਂ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣਗੇ, ਭੋਗ ਤੋਂ ਬਾਅਦ ਚੋਣ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 25-08-2026
ਸ੍ਰੀ ਚਮਕੌਰ ਸਾਹਿਬ, 24 ਅਗਸਤ (ਜਗਮੋਹਣ ਸਿੰਘ ਨਾਰੰਗ)- ਸ੍ਰੀ ਗੁਰੂ ਰਵਿਦਾਸ ਮਿਸ਼ਨ ਸੇਵਾ ਸੁਸਾਇਟੀ ਸ੍ਰੀ ਚਮਕੌਰ ਸਾਹਿਬ ਦੀ ਚੋਣ ਮੀਟਿੰਗ 27 ਅਗਸਤ ਨੂੰ ਦੁਪਹਿਰ 12 ਵਜੇ ਸਥਾਨਕ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ (ਨੇੜੇ ਬੱਸ ਅੱਡਾ) ਵਿਖੇ ਹੋਵੇਗੀ। ਸੁਸਾਇਟੀ ਦੇ ਜਨਰਲ ਸਕੱਤਰ ਗਿਆਨੀ ਸੁਖਵੀਰ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਤੋਂ ਪਹਿਲਾਂ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਜਾਣਗੇ, ਭੋਗ ਤੋਂ ਬਾਅਦ ਚੋਣ ਕੀਤੀ ਜਾਵੇਗੀ। ਉਨ੍ਹਾਂ ਸਮੂਹ ਸੁਸਾਇਟੀ ਮੈਂਬਰਾਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਦੇ ਸਰਕਲ ਸਟਾਈਲ ਕਬੱਡੀ ਦੇ ਚਾਰ ਰੋਜ਼ਾ ਮੁਕਾਬਲਿਆਂ ਦੇ ਦੂਜੇ ਦਿਨ ਲੜਕੀਆਂ ਦੇ ਮੁਕਾਬਲੇ ਹੋਏ ਸ਼ੁਰੂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਨਵੀ ਚੁਣੀ ਟੀਮ...
Ad Position 24