29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮੜੌਲੀ ਕਲਾਂ ਵਿਖੇ ਕੁਸ਼ਤੀ ਦੰਗਲ ਅੱਜ

ਮੋਰਿੰਡਾ, 29 ਅਗਸਤ (ਪ੍ਰਿਤਪਾਲ ਸਿੰਘ)-ਗ੍ਰਾਮ ਪੰਚਾਇਤ ਮੜੌਲੀ ਕਲਾਂ ਤੇ ਨਗਰ ਵਾਸੀਆਂ ਵਲੋ ਗੁੱਗਾ ਮੈੜੀ ਗਰਾਉਂਡ ਵਿਖੇ ਸਾਲਾਨਾ ਕੁਸ਼ਤੀ ਦੰਗਲ 30 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਬਲਾਕ ਸੰਮਤੀ ਮੈਂਬਰ ਹਰਕੀਰਤ ਸਿੰਘ ਤੇ ਤਜਿੰਦਰ ਸਿੰਘ ਸੋਨੂੰ ਢੰਗਰਾਲੀ ਨੇ ਦੱਸਿਆ ਕਿ ਇਸ ਕੁਸ਼ਤੀ ਦੰਗਲ ਦੌਰਾਨ ਵੱਖ-ਵੱਖ ਰਾਜਾਂ ਵਿਚੋਂ ਨਾਮਵਾਰ ਪਹਿਲਵਾਨ ਅਪਣੀ ਤਾਕਤ ਦੇ ਜੌਹਰ ਦਿਖਾਉਣਗੇ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ।

Ad Position 21
No active advertisement
ਅਜੀਤ ਡੈਸਕ 30-08-2026

Ad Position 22
No active advertisement
ਪਿਛਲੀ ਖ਼ਬਰ ਟਿੱਬਾ ਨੰਗਲ ਸਕੂਲ ਦੇ ਕਬੱਡੀ ਖਿਡਾਰੀਆਂ ਨੇ ਹਾਸਿਲ ਕੀਤਾ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਅਗਲੀ ਖ਼ਬਰ ਸਵਰਨਕਾਰ ਸੰਘ ਦੇ ਸਾਬਕਾ ਪ੍ਰਧਾਨ ਜਨਕ ਰਾਜ ਨਹੀਂ ਰਹੇ
Ad Position 24