31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪੁਰਾਣੀਆਂ ਦਰਖ਼ਾਸਤਾਂ ਦੇ ਨਿਪਟਾਰੇ ਸੰਬੰਧੀ ਕੈਂਪ ਲਗਾਇਆ

ਪੁਰਖਾਲੀ, 31 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)- ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਚੌਕੀ ਪੁਰਖਾਲੀ ਵਿਖ਼ੇ ਲੰਬਿਤ ਪਈਆਂ ਪੁਰਾਣੀਆਂ ਦਰਖ਼ਾਸਤਾਂ ਦੇ ਨਿਪਟਾਰਾ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਚੌਂਕੀ ਇੰਚਾਰਜ ਗੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੰਬਿਤ ਪਏ ਮਾਮਲਿਆਂ ਤੇ ਦਰਖ਼ਾਸਤਾਂ ਨੂੰ ਹੱਲ ਕਰਨਾ ਹੈ।

Ad Position 21
No active advertisement
ਅਜੀਤ ਡੈਸਕ 01-09-2026
ਪੁਰਖਾਲੀ, 31 ਅਗਸਤ (ਅੰਮ੍ਰਿਤਪਾਲ ਸਿੰਘ ਬੰਟੀ)- ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਚੌਕੀ ਪੁਰਖਾਲੀ ਵਿਖ਼ੇ ਲੰਬਿਤ ਪਈਆਂ ਪੁਰਾਣੀਆਂ ਦਰਖ਼ਾਸਤਾਂ ਦੇ ਨਿਪਟਾਰਾ ਲਈ ਇਕ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਮੌਕੇ ਚੌਂਕੀ ਇੰਚਾਰਜ ਗੁਰਿੰਦਰ ਪਾਲ ਸਿੰਘ ਨੇ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੰਬਿਤ ਪਏ ਮਾਮਲਿਆਂ ਤੇ ਦਰਖ਼ਾਸਤਾਂ ਨੂੰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਜਿਨ੍ਹਾਂ ਦਾ ਕਿ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇਲਾਕਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਬੇਝਿਜਕ ਹੋ ਕੇ ਪੁਲੀਸ ਅੱਗੇ ਰੱਖਣ ਅਤੇ ਪੁਲਿਸ ਨੂੰ ਵੀ ਆਪਣਾ ਵੱਧ ਤੋਂ ਵੱਧ ਸਹਿਯੋਗ ਦੇਣ। ਇਸ ਮੌਕੇ ਮੁਨਸ਼ੀ ਓਮਕਾਰ ਸਿੰਘ ਤੇ ਇਲਾਕੇ ਦੇ ਸਰਪੰਚ-ਪੰਚ ਹਾਜ਼ਰ ਸਨ। 31 ਆਰਪੀਆਰ31 ਪੁਲਿਸ ਚੌਂਕੀ ਪੁਰਖਾਲੀ ਵਿਖ਼ੇ ਲਗਾਏ ਕੈਂਪ ਦੀ ਤਸਵੀਰ। ਤਸਵੀਰ: ਅੰਮ੍ਰਿਤਪਾਲ ਸਿੰਘ ਬੰਟੀ
Ad Position 22
No active advertisement
ਪਿਛਲੀ ਖ਼ਬਰ ਰੋਪੜ ਕਾਲਜ ਗਰਾਊਂਡ ਨੂੰ ਆਧੁਨਿਕ ਸਟੇਡੀਅਮ ਦਾ ਰੂਪ ਦੇਣ ਲਈ ਵਿਧਾਇਕ ਵਲੋਂ ਅਧਿਕਾਰੀਆਂ ਨਾਲ ਮੀਟਿੰਗ ਅਗਲੀ ਖ਼ਬਰ ਵਾਰਡ ਨੰਬਰ-16 ਵਿਚ ਵੱਡੀ ਗਿਣਤੀ ਨੌਜਵਾਨ ਭਾਜਪਾ ਵਿਚ ਸ਼ਾਮਿਲ
Ad Position 24