05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

‘ ਖੇਡਾਂ ਵਤਨ ਪੰਜਾਬ ਦੀਆਂ -2026’ ਲਈ ਖਿਡਾਰੀ ਜਲਦ ਕਰਵਾਉਣ ਰਜਿਸਟ੍ਰੇਸ਼ਨ 9 ਸਤੰਬਰ ਤੋਂ ਸ਼ੁਰੂ ਹੋਣਗੇ ਬਲਾਕ ਪੱਧਰੀ ਮੁਕਾਬਲੇ

ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਰੂਪਨਗਰ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ 9 ਸਤੰਬਰ ਤੋਂ ਸ਼ੁਰੂ ਹੋਣਗੇ। ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਨੇ ਦੱਸਿਆ ਕਿ ਬਲਾਕ ਪੱਧਰ ’ਤੇ ਅਥਲੈਟਿਕਸ, ਕਬੱਡੀ, ਵਾਲੀਬਾਲ, ਫੁੱਟਬਾਲ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਜਾਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਰੂਪਨਗਰ, 4 ਸਤੰਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ (ਸੀਜ਼ਨ-4) ਤਹਿਤ ਰੂਪਨਗਰ ਜ਼ਿਲ੍ਹੇ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ 9 ਸਤੰਬਰ ਤੋਂ ਸ਼ੁਰੂ ਹੋਣਗੇ। ਜ਼ਿਲ੍ਹਾ ਖੇਡ ਕੋਆਰਡੀਨੇਟਰ ਸ਼ਰਨਜੀਤ ਕੌਰ ਨੇ ਦੱਸਿਆ ਕਿ ਬਲਾਕ ਪੱਧਰ ’ਤੇ ਅਥਲੈਟਿਕਸ, ਕਬੱਡੀ, ਵਾਲੀਬਾਲ, ਫੁੱਟਬਾਲ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਖਿਡਾਰੀਆਂ ਅਤੇ ਸਕੂਲਾਂ ਨੂੰ ਅਪੀਲ ਕੀਤੀ ਕਿ ਯੋਗ ਖਿਡਾਰੀਆਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਜਲਦ ਯਕੀਨੀ ਬਣਾਈ ਜਾਵੇ, ਤਾਂ ਜੋ ਕੋਈ ਵੀ ਪ੍ਰਤਿਭਾਸ਼ਾਲੀ ਖਿਡਾਰੀ ਇਸ ਮੌਕੇ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਬਾਕੀ ਟੀਮ ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 21 ਸਤੰਬਰ ਤੋਂ ਕਰਵਾਏ ਜਾਣਗੇ। ਸ਼ਰਨਜੀਤ ਕੌਰ ਨੇ ਕਿਹਾ ਕਿ ਇਹ ਖੇਡਾਂ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਲਈ ਵੱਡਾ ਮੰਚ ਪ੍ਰਦਾਨ ਕਰ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਲ ਗਰੁੱਪ ਵਲੋਂ ਸੀ . ਆਈ . ਓ . ਐਸੋਸੀਏਸ਼ਨ ਨਾਲ ਸਮਝੌਤਾ ਅਗਲੀ ਖ਼ਬਰ ਗਿਆਨੀ ਜ਼ੈਲ ਸਿੰਘ ਨਗਰ ਨੇੜੇ ਕੂੜੇ ਦੇ ਡੰਪ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਕਈ ਦਿਨਾਂ ਤੋਂ ਕੂੜਾ ਨਾ ਚੁੱਕੇ ਜਾਣ ’ਤੇ ਸਾ...
Ad Position 24