ਮੀਰੀ - ਪੀਰੀ ਖ਼ਾਲਸਾ ਮਾਰਚ ਦਾ ਰੂਪਨਗਰ ...
( ਸਫ਼ਾ 5 ਦੀ ਬਾਕੀ ) ਸ੍ਰੀ ਭੱਠਾ ਸਾਹਿਬ ਵਿਖੇ ਅਰਦਾਸ ਉਪਰੰਤ ਮੀਰੀ-ਪੀਰੀ ਖ਼ਾਲਸਾ ਮਾਰਚ ਅਗਲੇ ਪੜਾਅ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਸਾਬਕਾ ਮੰਤਰੀ ਅਤੇ ਹਲਕਾ ਰੂਪਨਗਰ ਦੇ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਇਸ ਦੌਰਾਨ ਆਪਣੇ ਸਾਥੀਆਂ ਨਾਲ ਦਿਨ ਰਾਤ ਦੀ ਸੇਵਾ ਕੀਤੀ ।
( ਸਫ਼ਾ 5 ਦੀ ਬਾਕੀ ) ਸ੍ਰੀ ਭੱਠਾ ਸਾਹਿਬ ਵਿਖੇ ਅਰਦਾਸ ਉਪਰੰਤ ਮੀਰੀ-ਪੀਰੀ ਖ਼ਾਲਸਾ ਮਾਰਚ ਅਗਲੇ ਪੜਾਅ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਸਾਬਕਾ ਮੰਤਰੀ ਅਤੇ ਹਲਕਾ ਰੂਪਨਗਰ ਦੇ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਇਸ ਦੌਰਾਨ ਆਪਣੇ ਸਾਥੀਆਂ ਨਾਲ ਦਿਨ ਰਾਤ ਦੀ ਸੇਵਾ ਕੀਤੀ । ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਮੈਂਬਰਾਂ,. ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਅਜਮੇਰ ਸਿੰਘ ਖੇੜਾ, ਪਰਮਜੀਤ ਸਿੰਘ ਲੱਖੇਵਾਲ, ਬਾਬਾ ਬੂਟਾ ਸਿੰਘ, ਚਰਨਜੀਤ ਸਿੰਘ ਕਾਲੇਵਾਲ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਬਾਬਾ ਹਰਜੀਤ ਸਿੰਘ, ਮੈਨੇਜਰ ਜਸਬੀਰ ਸਿੰਘ, ਸਰਬਦਿਆਲ ਸਿੰਘ, ਬਾਬਾ ਮੋਹਨ ਸਿੰਘ, ਹੈੱਡ ਗ੍ਰੰਥੀ ਭਾਈ ਪਵਿੱਤਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਇੰਚਾਰਜ ਗੁਰਭਾਗ ਸਿੰਘ, ਗੁਰਵਿੰਦਰ ਸਿੰਘ ਮੁਹਾਲੀ ਸਮੇਤ ਅਕਾਲੀ ਆਗੂਆਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।