06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

34 ਸਿੰਘ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ 44 ਵਾਂ ਸ਼ਹੀਦੀ ਸਮਾਗਮ 7 ਸਤੰਬਰ ਤੋਂ ਸ਼ੁਰੂ

ਕਾਹਨਪੁਰ ਖੂਹੀ, 5 ਸਤੰਬਰ (ਗੁਰਬੀਰ ਸਿੰਘ ਵਾਲੀਆ)-ਇੱਥੋਂ ਨਜ਼ਦੀਕੀ ਅੱਡਾ ਕਲਵਾਂ ਮੋੜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ, ਤਰਨ ਤਾਰਨ ਧਰਮ ਯੁੱਧ ਮੋਰਚੇ ‘ਤੇ ਸ਼ਹੀਦ ਹੋਏ ਇਲਾਕੇ ਦੇ 34 ਸਿੰਘਾਂ ਦੀ ਨਿੱਘੀ ਯਾਦ ਨੂੰ ਸਮਰਪਿਤ 44ਵਾਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਮਿਤੀ 7 ਸਤੰਬਰ ਦਿਨ ਸੋਮਵਾਰ ਨੂੰ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਸੰਤ ਬਾਬਾ ਮਲਕੀਤ ਸਿੰਘ ਜੀ ਨੇ ਦੱਸਿਆ ਕਿ 9 ਸਤੰਬਰ ਨੂੰ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਕਾਹਨਪੁਰ ਖੂਹੀ, 5 ਸਤੰਬਰ (ਗੁਰਬੀਰ ਸਿੰਘ ਵਾਲੀਆ)-ਇੱਥੋਂ ਨਜ਼ਦੀਕੀ ਅੱਡਾ ਕਲਵਾਂ ਮੋੜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ, ਤਰਨ ਤਾਰਨ ਧਰਮ ਯੁੱਧ ਮੋਰਚੇ ‘ਤੇ ਸ਼ਹੀਦ ਹੋਏ ਇਲਾਕੇ ਦੇ 34 ਸਿੰਘਾਂ ਦੀ ਨਿੱਘੀ ਯਾਦ ਨੂੰ ਸਮਰਪਿਤ 44ਵਾਂ ਤਿੰਨ ਰੋਜ਼ਾ ਧਾਰਮਿਕ ਸਮਾਗਮ ਮਿਤੀ 7 ਸਤੰਬਰ ਦਿਨ ਸੋਮਵਾਰ ਨੂੰ ਸ਼ੁਰੂ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਸੰਤ ਬਾਬਾ ਮਲਕੀਤ ਸਿੰਘ ਜੀ ਨੇ ਦੱਸਿਆ ਕਿ 9 ਸਤੰਬਰ ਨੂੰ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਮੌਕੇ ਗਿਆਨੀ ਸਵਰਨ ਸਿੰਘ ਭੱਲੜੀ ਦਾ ਢਾਡੀ ਜਥਾ ਅਤੇ ਸੰਤ ਬਾਬਾ ਜਸਵਿੰਦਰ ਸਿੰਘ ਜੀ ਬਡਿਆਲ ਵਾਲੇ ਆਈ ਹੋਈ ਸੰਗਤ ਨੂੰ ਗੁਰਬਾਣੀ ਨਾਲ ਨਿਹਾਲ ਕਰਨਗੇ। ਉਨ੍ਹਾਂ ਨੇ ਸਮੂਹ ਸੰਗਤ ਨੂੰ ਸਮਾਗਮਾਂ ਵਿਚ ਪੁੱਜ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰੂਪਨਗਰ ਵਲੋਂ ਕਾਨੂੰਨੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਖੱਡ ਦੀ ਸਫ਼ਾਈ ਨੂੰ ਲੈ ਕੇ ਵਿਵਾਦ , ਸਰਪੰਚ ਨਾਲ ਕੁੱਟਮਾਰ ਦੇ ਦੋਸ਼ ਮਾਈਨਿੰਗ ਵਿਭਾਗ ਤੋਂ ਮਨਜ਼ੂਰੀ ਲੈ ਕੇ ਕਰਵਾ ਰਹੇ ਸੀ ਸ...
Ad Position 24