24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਆਲੋਵਾਲ ’ ਚ ਮੁਫ਼ਤ ਮੈਡੀਕਲ ਕੈਂਪ ਅੱਜ

ਭਰਤਗੜ੍ਹ, 23 ਸਤੰਬਰ (ਜਸਬੀਰ ਸਿੰਘ ਬਾਵਾ)-ਮਾਤਾ ਗੁਜ਼ਰ ਕੌਰ ਚਰਨ ਸੇਵਕ ਸੁਸਾਇਟੀ, ਚੰਡੀਗੜ੍ਹ ਦੇ ਪ੍ਰਧਾਨ ਬੀਬੀ ਪਰਮਜੀਤ ਕੌਰ ਦੀ ਅਗਵਾਈ ’ਚ ਜੇ. ਪੀ.

Ad Position 21
No active advertisement
ਅਜੀਤ ਡੈਸਕ 24-09-2026
ਭਰਤਗੜ੍ਹ, 23 ਸਤੰਬਰ (ਜਸਬੀਰ ਸਿੰਘ ਬਾਵਾ)-ਮਾਤਾ ਗੁਜ਼ਰ ਕੌਰ ਚਰਨ ਸੇਵਕ ਸੁਸਾਇਟੀ, ਚੰਡੀਗੜ੍ਹ ਦੇ ਪ੍ਰਧਾਨ ਬੀਬੀ ਪਰਮਜੀਤ ਕੌਰ ਦੀ ਅਗਵਾਈ ’ਚ ਜੇ. ਪੀ. ਆਈ. ਹਸਪਤਾਲ ਤੇ ਕਲੀਅਰ ਮੈਡੀ ਬਾਹਰਾ ਹਸਪਤਾਲ ਵਲੋਂ ਆਲੋਵਾਲ ਦੀ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਥਾਨਕ ਸਰਕਾਰੀ ਹਾਈ ਸਕੂਲ ’ਚ 24 ਸਤੰਬਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਇਸ ਦੌਰਾਨ ਅੱਖਾਂ ਦੇ ਰੋਗਾਂ ਦੀ ਜਾਂਚ ਅਤੇ ਸਰੀਰਕ ਰੋਗਾਂ ਦੀ ਜਾਂਚ ਮਾਹਿਰ ਡਾਕਟਰ ਕਰਨਗੇ। ਇਹ ਜਾਣਕਾਰੀ ਪ੍ਰਬੰਧਕ ਸੋਨੀਆ ਪੁਰੀ, ਗਾਇਕ ਅਵਤਾਰ ਆਲੋਵਾਲੀਆ ਅਤੇ ਸਰਪੰਚ ਪਰਮਜੀਤ ਕੌਰ ਨੇ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਰਣਬੀਰ ਸਿੰਘ ਬੈਂਸ ਮੀਆਂਪੁਰ ਦਾ ਦਿਹਾਂਤ , ਅੱਜ ਕੀਤਾ ਜਾਵੇਗਾ ਅੰਤਿਮ ਸੰਸਕਾਰ ਅਗਲੀ ਖ਼ਬਰ ਪੁਲਿਸ ਵਲੋਂ ਨਸ਼ੀਲੇ ਪਾਊਡਰ ਸਮੇਤ ਨੌਜਵਾਨ ਗ੍ਰਿਫ਼ਤਾਰ
Ad Position 24