24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਕੱਢਿਆ ਰੋਸ ਮਾਰਚ

ਮੋਰਿੰਡਾ, 24 ਸਤੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ਵਿਚ ਨਜ਼ਰਬੰਦ ਕਰਨ ਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਰੋਸ ਮਾਰਚ ਕੱਢਿਆ ਗਿਆ। ਮੁਲਾਜ਼ਮਾਂ ਨੇ ਇਸ ਧੱਕੇਸ਼ਾਹੀ ਦੇ ਵਿਰੋਧ ਵਿਚ ਪੰਜਾਬ ਭਰ ਦੇ ਸਰਕਲ ਅਤੇ ਡਵੀਜ਼ਨ ਪੱਧਰ ਤੇ ਆਗੂਆਂ ਤੇ ਵਰਕਰਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ।

Ad Position 21
No active advertisement
ਅਜੀਤ ਡੈਸਕ 25-09-2026
ਮੋਰਿੰਡਾ, 24 ਸਤੰਬਰ (ਤਰਲੋਚਨ ਸਿੰਘ ਕੰਗ)-ਮੋਰਿੰਡਾ ਪੁਲਿਸ ਵਲੋਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ਵਿਚ ਨਜ਼ਰਬੰਦ ਕਰਨ ਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਰੋਸ ਮਾਰਚ ਕੱਢਿਆ ਗਿਆ। ਮੁਲਾਜ਼ਮਾਂ ਨੇ ਇਸ ਧੱਕੇਸ਼ਾਹੀ ਦੇ ਵਿਰੋਧ ਵਿਚ ਪੰਜਾਬ ਭਰ ਦੇ ਸਰਕਲ ਅਤੇ ਡਵੀਜ਼ਨ ਪੱਧਰ ਤੇ ਆਗੂਆਂ ਤੇ ਵਰਕਰਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ੀਰਕਪੁਰ ਪ੍ਰਧਾਨ ਅਮਨਿੰਦਰ ਸਿੰਘ ਅਤੇ ਸਕੱਤਰ ਏਕਮ ਸਿੱਧੂ ਨੇ ਦੱਸਿਆ ਕਿ ਮੁਲਾਜ਼ਮਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਆਗੂਆਂ ਨੂੰ ਪੰਜਾਬ ਸਰਕਾਰ ਡਰਾ ਧਮਕਾ ਰਹੀ ਹੈ। ਪਿੰਡ ਮੜੌਲੀ ਕਲਾਂ ਤੋਂ ਰੋਸ ਮਾਰਚ ਕੱਢਦਿਆਂ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਨੇ ਆਪਣਾ ਤਾਨਾਸ਼ਾਹੀ ਰਵੱਈਆ ਨਾ ਬਦਲਿਆ ਤਾਂ ਉਹ ਵੱਡੇ ਪੱਧਰ ’ਤੇ ਸੰਘਰਸ਼ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੀ ਨਸ਼ਿਆਂ ਵਿਰੋਧੀ ਯਾਤਰਾ ਵਿਚ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕੀਤੀ ਸ਼ਮੂਲੀਅਤ ਤਖ਼ਤ ਸ... ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ( ਭੰਗਲ ) ਦੀ ਸ੍ਰੀ ਅਨੰਦਪੁਰ ਸਾਹਿਬ ਸਬ ਡਵੀਜ਼ਨ ਇਕਾਈ ਦੀ ਹੋਈ ਚੋਣ ਲਾਈਨਮੈਨ ਹਿੰਮਤ ਸਿੰਘ ਪ੍...
Ad Position 24