26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਸਿੰਘ ਸ਼ਹੀਦਾਂ ਦੇ ਅਸਥਾਨ ਘਨੌਲੀ ’ ਤੇ ਸਾਲਾਨਾ ਅੱਸੂ ਸਮਾਗਮ ਅੱਜ

ਘਨੌਲੀ, 26 ਸਤੰਬਰ (ਜਸਵੀਰ ਸਿੰਘ ਸੈਣੀ)-ਸਿੰਘ ਸ਼ਹੀਦਾਂ ਦੇ ਅਸਥਾਨ ਘਨੌਲੀ ’ਤੇ ਸਲਾਨਾ ਅੱਸੂ ਧਾਰਮਿਕ ਸਮਾਗਮ ਅੱਜ ਐਤਵਾਰ 27 ਸਤੰਬਰ ਨੂੰ ਹੋ ਰਿਹਾ ਹੈ। ਇਸ ਸਬੰਧੀ ਸ਼ਹੀਦ ਸਿੰਘਾਂ ਦੇ ਸੇਵਾਦਾਰ ਭਾਈ ਅਮਨਦੀਪ ਸਿੰਘ ਲਾਲੀ ਨੇ ਦੱਸਿਆ ਕਿ ਇਸ ਸਬੰਧ ਦੇ ਵਿਚ ਰੱਖੇ ਹੋਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ 27 ਸਤੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ ਉਪਰੰਤ ਸਵੇਰੇ 10 ਵਜੇ ਤੋਂ ਦੁਪਹਿਰ 1.

Ad Position 21
No active advertisement
ਅਜੀਤ ਡੈਸਕ 27-09-2026
ਘਨੌਲੀ, 26 ਸਤੰਬਰ (ਜਸਵੀਰ ਸਿੰਘ ਸੈਣੀ)-ਸਿੰਘ ਸ਼ਹੀਦਾਂ ਦੇ ਅਸਥਾਨ ਘਨੌਲੀ ’ਤੇ ਸਲਾਨਾ ਅੱਸੂ ਧਾਰਮਿਕ ਸਮਾਗਮ ਅੱਜ ਐਤਵਾਰ 27 ਸਤੰਬਰ ਨੂੰ ਹੋ ਰਿਹਾ ਹੈ। ਇਸ ਸਬੰਧੀ ਸ਼ਹੀਦ ਸਿੰਘਾਂ ਦੇ ਸੇਵਾਦਾਰ ਭਾਈ ਅਮਨਦੀਪ ਸਿੰਘ ਲਾਲੀ ਨੇ ਦੱਸਿਆ ਕਿ ਇਸ ਸਬੰਧ ਦੇ ਵਿਚ ਰੱਖੇ ਹੋਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ 27 ਸਤੰਬਰ ਦਿਨ ਐਤਵਾਰ ਨੂੰ ਪਾਏ ਜਾਣਗੇ ਉਪਰੰਤ ਸਵੇਰੇ 10 ਵਜੇ ਤੋਂ ਦੁਪਹਿਰ 1. 30 ਵਜੇ ਤੱਕ ਗੁਰਬਾਣੀ ਕੀਰਤਨ ਬਾਬਾ ਮਨਜੀਤ ਸਿੰਘ ਘੜਾਮੇ ਵਾਲੇ ਸੰਗਤਾਂ ਨੂੰ ਗੁਰਬਾਣੀ ਕਥਾ ਵਿਚਾਰਾਂ ਨਾਲ ਜੋੜਨਗੇ ਉਪਰੰਤ ਸੰਗਤਾਂ ਦੇ ਲਈ ਗੁਰੂ ਦਾ ਲੰਗਰਾਂ ਤੋਂ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਅਮਨਦੀਪ ਸਿੰਘ ਲਾਲੀ, ਬਹਾਦਰ ਸਿੰਘ ਝੱਜ, ਹੈੱਡ ਗ੍ਰੰਥੀ ਭਾਈ ਅਜੈਬ ਸਿੰਘ, ਬਿੱਟਾ ਝੱਜ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਡੇਂਗੂ ’ ਤੇ ਵਾਰ ਮੁਹਿੰਮ ਅਧੀਨ ਸਿਹਤ ਵਿਭਾਗ ਦੀ ਟੀਮ ਵਲੋਂ ਮੱਛਰ ਦੇ ਲਾਰਵੇ ਦੀ ਜਾਂਚ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਸਕੂਲਾਂ ਦੀ ਤਿੰਨ ਦਿਨਾ ਅਥਲੈਟਿਕਸ ਮੀਟ ਸਫ਼ਲਤਾ ਪੂਰਵਕ ਸਮਾਪਤ
Ad Position 24