28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਸਿੰਘ ਮੱਟੂ ਆਜ਼ਾਦ ਸਮਾਜ ਪਾਰਟੀ ਦੇ ਰੋਪੜ ਜ਼ਿਲ੍ਹਾ ਪ੍ਰਧਾਨ ਨਿਯੁਕਤ

ਰੂਪਨਗਰ, 27 ਸਤੰਬਰ (ਸਟਾਫ਼ ਰਿਪੋਰਟਰ)ਆਜ਼ਾਦ ਸਮਾਜ ਪਾਰਟੀ ਵਲੋਂ ਸਿੰਘ ਮੱਟੂ ਨੂੰ ਰੋਪੜ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਪੱਤਰ ਮਿਲਣ ਉਪਰੰਤ ਸਿੰਘ ਮੱਟੂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਅਤੇ ਡਾ.

Ad Position 21
No active advertisement
ਅਜੀਤ ਡੈਸਕ 28-09-2026
ਰੂਪਨਗਰ, 27 ਸਤੰਬਰ (ਸਟਾਫ਼ ਰਿਪੋਰਟਰ)ਆਜ਼ਾਦ ਸਮਾਜ ਪਾਰਟੀ ਵਲੋਂ ਸਿੰਘ ਮੱਟੂ ਨੂੰ ਰੋਪੜ ਜ਼ਿਲ੍ਹੇ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨਿਯੁਕਤੀ ਪੱਤਰ ਮਿਲਣ ਉਪਰੰਤ ਸਿੰਘ ਮੱਟੂ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਅਤੇ ਡਾ. ਬੀ.ਆਰ. ਅੰਬੇਡਕਰ ਦੇ ਸੰਵਿਧਾਨਕ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਿਹਨਤ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਜੋੜਨ ਅਤੇ ਲੋਕਾਂ ਨੂੰ ਸੰਵਿਧਾਨ ਤੇ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ-ਪਿੰਡ ਕੰਮ ਕੀਤਾ ਜਾਵੇਗਾ। ਇਸ ਮੌਕੇ ਸਮਰਥਕਾਂ ਵਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਸਾਗਰ ’ ਚੋਂ ਨਿਕਲੀ 31 ਕਿੱਲੋ ਦੀ ਵੱਡ ਆਕਾਰੀ ਮੱਛੀ , ਨੰਗਲ ’ ਚ ਚਰਚਾ ਅਗਲੀ ਖ਼ਬਰ ਲੋੜਵੰਦਾਂ ਲਈ ਸਿਹਤ ਸੇਵਾਵਾਂ ਦਾ ਸਹਾਰਾ ਬਣਿਆ ਮੈਡੀਕਲ ਤੇ ਖ਼ੂਨਦਾਨ ਕੈਂਪ ਕਮਲ ਚੌਹਾਨ ਨੇ ਕੀਤੀ ਸ਼ਮੂਲੀਅਤ
Ad Position 24