27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ 90 ਫੁੱਟ ਉਚਾਈ ਵਾਲੇ ਸਥਾਪਿਤ ਕੀਤੇ ਨਿਸ਼ਾਨ ਸਾਹਿਬ ਤੇ ਪੰਚਰੰਗਾ ਝੰਡਾ

ਨੂਰਪੁਰ ਬੇਦੀ, 27 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੀ ਸਰਬ ਸੰਗਤ ਵਲੋਂ ਹਰ ਸਾਲ ਦੀ ਤਰਾਂ ਗੁਰਗੱਦੀ ਪ੍ਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੇ ਅਵਤਾਰ ਦਿਵਸ ਮਨਾਉਣ ਲਈ ਚੱਲ ਰਹੇ ਵਿਸ਼ਾਲ ਸੰਤ ਸਮਾਗਮ ਦੌਰਾਨ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ 90 ਫੁੱਟ ਉਚਾਈ ਵਾਲੇ ਸ੍ਰੀ ਬੰਦੀ ਛੋੜ ਸਾਹਿਬ ਦੇ ਨਿਸ਼ਾਨ ਸਾਹਿਬ ਪੰਚਰੰਗਾ ਝੰਡਾ ਸਸ਼ੋਭਿਤ ਕੀਤਾ ਗਿਆ। ਜੋ ਸਮਾਗਮ ਮੌਕੇ ’ਤੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਵੱਡੀ ਗਿਣਤੀ’ ’ਚ ਸੰਗਤਾਂ ਦਾ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 28-09-2026
ਨੂਰਪੁਰ ਬੇਦੀ, 27 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀਯ ਸੰਪਰਦਾਇ) ਦੀ ਸਰਬ ਸੰਗਤ ਵਲੋਂ ਹਰ ਸਾਲ ਦੀ ਤਰਾਂ ਗੁਰਗੱਦੀ ਪ੍ਰੰਪਰਾ ਦੇ ਮੌਜੂਦਾ ਗੱਦੀਨਸ਼ੀਨ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਦੇ ਅਵਤਾਰ ਦਿਵਸ ਮਨਾਉਣ ਲਈ ਚੱਲ ਰਹੇ ਵਿਸ਼ਾਲ ਸੰਤ ਸਮਾਗਮ ਦੌਰਾਨ ਕਾਸ਼ੀਪੁਰੀ ਧਾਮ ਝਾਂਡੀਆਂ ਕਲਾਂ ਵਿਖੇ 90 ਫੁੱਟ ਉਚਾਈ ਵਾਲੇ ਸ੍ਰੀ ਬੰਦੀ ਛੋੜ ਸਾਹਿਬ ਦੇ ਨਿਸ਼ਾਨ ਸਾਹਿਬ ਪੰਚਰੰਗਾ ਝੰਡਾ ਸਸ਼ੋਭਿਤ ਕੀਤਾ ਗਿਆ। ਜੋ ਸਮਾਗਮ ਮੌਕੇ ’ਤੇ ਦੇਸ਼ ਵਿਦੇਸ਼ ਤੋਂ ਪੁੱਜੀਆਂ ਵੱਡੀ ਗਿਣਤੀ’ ’ਚ ਸੰਗਤਾਂ ਦਾ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਤੋਂ ਪਹਿਲਾ ਅੱਜ ਬੰਦੀਛੋੜ ਸਾਹਿਬ ਦੇ ਨਿਸ਼ਾਨ ਸਾਹਿਬ ਤੇ ਪੰਚਰੰਗਾ ਝੰਡਾ ਚੜ੍ਹਾਉਣ ਦੀ ਰਸਮ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆ ਨੇ ਪੂਜਾ ਅਰਚਨਾ ਕਰਨ ਤੋ ਬਾਅਦ ਸੰਤ ਮਹਾਂਪੁਰਸ਼ਾਂ ਅਤੇ ਸੰਗਤਾਂ ਨੂੰ ਨਾਲ ਲੈ ਕੀਤੀ ਗਈ। ਇਸ ਮੌਕੇ ’ਤੇ ਸੰਤ ਮਹਾਂਪੁਰਸ਼ਾਂ ਤੋਂ ਇਲਾਵਾ ਸਰਬ ਸੰਗਤ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਚਨੌਲੀ ਦਾ ਛਿੰਝ ਮੇਲਾ , ਛਿੰਝ ਮੇਲੇ ਨੌਜਵਾਨਾਂ ਨੂੰ ਵਿਰਾਸਤ ਨਾਲ ਜੋੜਨ ਦੀ ਅਹਿਮ ਕੜੀ - ਵਿਧਾਇਕ... ਅਗਲੀ ਖ਼ਬਰ ਝੋਨੇ ਦੀ ਖ਼ਰੀਦ ਸੰਬੰਧੀ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ - ਪੱਤਰ ਭਾਰਤੀ ਕਿਸਾਨ ਯੂਨੀਅਨ ਨ...
Ad Position 24