03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1637.64 ਫੁੱਟ

ਨੰਗਲ, 3 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1637. 64 ਫੁੱਟ ਰਿਕਾਰਡ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-10-2026
ਨੰਗਲ, 3 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1637. 64 ਫੁੱਟ ਰਿਕਾਰਡ ਕੀਤਾ ਗਿਆ। ਭਾਖੜਾ ਡੈਮ ’ਚ 14658 ਕਿਊਸਿਕ ਪਾਣੀ ਆ ਰਿਹਾ ਹੈ ਅਤੇ 22139 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1673.12 ਫੁੱਟ ਸੀ ’ਤੇ ਭਾਖੜਾ ਡੈਮ ’ਚ 22634 ਕਿਊਸਿਕ ਪਾਣੀ ਆ ਰਿਹਾ ਸੀ ਅਤੇ 28080 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ । ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ, ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ʺਗੋਬਿੰਦ ਸਾਗਰʺ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਭੱਦਲ ਵਿਖੇ ‘ ਕਲੀਨਿਕਲ ਖੋਜ ਅਤੇ ਫਾਰਮਾਕੋਵਿਜੀਲੈਂਸ ’ ’ ਤੇ ਵਿਸ਼ੇਸ਼ ਮਾਹਿਰ ਲੈ... ਅਗਲੀ ਖ਼ਬਰ ਮੁੰਬਈ ਪ੍ਰਦਰਸ਼ਨ ਤੋਂ ਬਾਅਦ ਪ੍ਰਬੰਧਕਾਂ ਵਿਰੁੱਧ ਮਾਮਲਾ ਦਰਜ
Ad Position 24