04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਆਲਮਪੁਰ ਵਿਖੇ ਅਕਾਲੀ ਦਲ ਵਾਰਿਸ ਦੀ ਟੀਮ ਦੀ ਹੋਈ ਮੀਟਿੰਗ

ਘਨੌਲੀ, 4 ਅਕਤੂਬਰ (ਜਸਵੀਰ ਸਿੰਘ ਸੈਣੀ)-ਅੱਜ ਪਿੰਡ ਆਲਮਪੁਰ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰੂਪਨਗਰ ਤੋਂ ਭਾਈ ਦਲਵੀਰ ਸਿੰਘ ਜਟਾਣਾ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਦੇ ਨੌਜਵਾਨਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਦਾ ਵਾਅਦਾ ਕੀਤਾ ਗਿਆ। ਅੱਜ ਦੀ ਮੀਟਿੰਗ ਵਿਚ ਭਾਈ ਦਲਵੀਰ ਸਿੰਘ ਜਟਾਣਾ, ਜਸਵੀਰ ਸਿੰਘ ਜਟਾਣਾ, ਰੁਪਿੰਦਰਪਾਲ ਸਿੰਘ, ਮੁਖਤਿਆਰ ਸਿੰਘ, ਅਵਤਾਰ ਤੇ ਹੋਰ ਟੀਮ ਦੇ ਅਹੁਦੇਦਾਰ ਪਿੰਡ ਦੇ ਨੌਜਵਾਨ ਹਾਜ਼ਰ ਸਨ।

Ad Position 21
No active advertisement
ਆਲਮਪੁਰ ਵਿਖੇ ਹੋਈ ਅਕਾਲੀ ਦਲ ਵਾਰਿਸ ਪੰਜਾਬ ਦੀ ਮੀਟਿੰਗ ਦੌਰਾਨ ਟੀਮ ਦੇ ਅਹੁਦੇਦਾਰ ਤੇ ਨੌਜਵਾਨ। ਤਸਵੀਰ: ਜਸਵੀਰ ਸਿੰਘ ਸੈਣੀ 05-10-2026
ਘਨੌਲੀ, 4 ਅਕਤੂਬਰ (ਜਸਵੀਰ ਸਿੰਘ ਸੈਣੀ)-ਅੱਜ ਪਿੰਡ ਆਲਮਪੁਰ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਰੂਪਨਗਰ ਤੋਂ ਭਾਈ ਦਲਵੀਰ ਸਿੰਘ ਜਟਾਣਾ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਪਿੰਡ ਦੇ ਨੌਜਵਾਨਾਂ ਵਲੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਗਈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਈ ਅੰਮ੍ਰਿਤਪਾਲ ਸਿੰਘ ਦਾ ਸਾਥ ਦੇਣ ਦਾ ਵਾਅਦਾ ਕੀਤਾ ਗਿਆ। ਅੱਜ ਦੀ ਮੀਟਿੰਗ ਵਿਚ ਭਾਈ ਦਲਵੀਰ ਸਿੰਘ ਜਟਾਣਾ, ਜਸਵੀਰ ਸਿੰਘ ਜਟਾਣਾ, ਰੁਪਿੰਦਰਪਾਲ ਸਿੰਘ, ਮੁਖਤਿਆਰ ਸਿੰਘ, ਅਵਤਾਰ ਤੇ ਹੋਰ ਟੀਮ ਦੇ ਅਹੁਦੇਦਾਰ ਪਿੰਡ ਦੇ ਨੌਜਵਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਨਜ਼ੂਰ ਸਕੂਲਾਂ ਦੀਆਂ ਇਮਾਰਤਾਂ ਨੂੰ ਮਿਲੇਗੀ ਨਵੀਂ ਦਿੱਖ, ਵਿਦਿਆਰਥੀਆਂ ਲਈ ਸੁੰਦਰਵਿੱਦਿਅਕ ਮਾਹੌਲ ਸਿਰਜਣ ਵੱਲ ਕਦਮ ਅਗਲੀ ਖ਼ਬਰ ਸਣੀ ਚੈਰੀਟੇਬਲ ਐਜੂਕੇਸ਼ਨ ਟਰੱਸਟ ਨੇ 12.22 ਲੱਖ ਰੁਪਏ ਦੇ ਵਜ਼ੀਫ਼ੇ ਵੰਡੇ
Ad Position 24