04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਸਾਲਾਂ ਪੁਰਾਣੀ ਮੰਗ ਹੋਈ ਪੂਰੀ

ਰੂਪਨਗਰ, 4 ਅਕਤੂਬਰ (ਸਟਾਫ਼ ਰਿਪੋਰਟਰ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਐੱਨਐੱਚ-21 ਤੋਂ ਨਾਨਕਪੁਰ, ਹੁਸੈਨਪੁਰ, ਲਾਡਲ, ਬੈਰਮਪੁਰ ਅਤੇ ਐੱਸ. ਵਾਈ.

Ad Position 21
No active advertisement
ਅਜੀਤ ਡੈਸਕ 05-10-2026
ਰੂਪਨਗਰ, 4 ਅਕਤੂਬਰ (ਸਟਾਫ਼ ਰਿਪੋਰਟਰ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਯਤਨਾਂ ਸਦਕਾ ਐੱਨਐੱਚ-21 ਤੋਂ ਨਾਨਕਪੁਰ, ਹੁਸੈਨਪੁਰ, ਲਾਡਲ, ਬੈਰਮਪੁਰ ਅਤੇ ਐੱਸ.ਵਾਈ.ਐੱਲ. ਕੈਨਾਲ ਨੂੰ ਜੋੜਦੀ ਸੜਕ ’ਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਕੰਮ ਦੀ ਸ਼ੁਰੂਆਤ ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ ਵਲੋਂ ਲੱਡੂ ਵੰਡ ਕੇ ਕੀਤੀ ਗਈ। ਇਸ ਮੌਕੇ ਭੰਗੂ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀ ਵੱਡੀ ਸਹੂਲਤ ਮਿਲੇਗੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਪੂਰੀ ਹੋਵੇਗੀ। ਉਨ੍ਹਾਂ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਵਲੋਂ ਪਿੰਡਾਂ ਅਤੇ ਕਲੋਨੀਆਂ ਨੂੰ ਬਿਹਤਰ ਸੜਕੀ ਸੰਪਰਕ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਐਕਸੀਅਨ ਐੱਸ.ਐੱਸ. ਭੁੱਲਰ, ਜੇਈ ਕੁਲਵਿੰਦਰ ਸਿੰਘ, ਜੇਈ ਰਮਨਦੀਪ ਸ਼ਰਮਾ, ਸਰਪੰਚ ਗੁਰਚਰਨ ਸਿੰਘ, ਤੀਰਥ ਸਿੰਘ, ਰਣਜੀਤ ਸਿੰਘ, ਸਮਸ਼ੇਰ ਸਿੰਘ ਅਤੇ ਹੋਰ ਮੁਹਤਬਰ ਵਿਅਕਤੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਜੇ ਵਰਮਾ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ’ਤੇ ਖੁਸ਼ੀ ਜਤਾਈ ਅਗਲੀ ਖ਼ਬਰ ਮਾਜਰਾ ਦੇ ਅਜੈਵੀਰ ਸਿੰਘ ਨੇ ਕੀਤਾ ਪਹਿਲਾ ਸਥਾਨ ਹਾਸਿਲ ਭੂਰੀਵਾਲੇ ਗਰੀਬਦਾਸੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੰਗਲ ਵਲੋਂ...
Ad Position 24