10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕਮਲ ਚੌਹਾਨ ਆਪਣੀ ਟੀਮ ਸਮੇਤ ਖਾਟੂ ਸ਼ਿਆਮ ਮੰਦਰ ਵਿਖੇ ਹੋਏ ਨਤਮਸਤਕ

ਰੂਪਨਗਰ, 9 ਅਕਤੂਬਰ (ਸਤਨਾਮ ਸਿੰਘ ਸੱਤੀ)-ਸਮਾਜ ਸੇਵੀ ਕਮਲ ਚੌਹਾਨ ਆਪਣੀ ਟੀਮ ਸਮੇਤ ਰੂਪਨਗਰ ਸਥਿਤ ਖਾਟੂ ਸ਼ਿਆਮ ਜੀ ਦੇ ਪਵਿੱਤਰ ਮੰਦਰ ਵਿਖੇ ਨਤਮਸਤਕ ਹੋਏ ਅਤੇ ਬਾਬਾ ਸ਼ਿਆਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ, ਹਲਕਾ ਰੂਪਨਗਰ ਇਲਾਕੇ ਦੀ ਖੁਸ਼ਹਾਲੀ ਅਤੇ ਸਮਾਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।

Ad Position 21
No active advertisement
ਸਰਬੱਤ ਦੇ ਭਲੇ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ ਪ੍ਰਭਗੁਣ ਸਿੰਘ ਪਿਤਾ: ਹਰਦੀਪ ਸਿੰਘ ਮਾਤਾ: ਸੁਖਬੀਰ ਕੌਰ ਵਾਸੀ ਮਹੱਲਾ ਬੜੀ ਸਰਕਾਰ, ਸ੍ਰੀ ਅਨੰਦਪੁਰ ਸਾਹਿਬ, ਜ਼ਿਲ੍ਹਾ ਰੂਪਨਗਰ। 10-10-2026
ਰੂਪਨਗਰ, 9 ਅਕਤੂਬਰ (ਸਤਨਾਮ ਸਿੰਘ ਸੱਤੀ)-ਸਮਾਜ ਸੇਵੀ ਕਮਲ ਚੌਹਾਨ ਆਪਣੀ ਟੀਮ ਸਮੇਤ ਰੂਪਨਗਰ ਸਥਿਤ ਖਾਟੂ ਸ਼ਿਆਮ ਜੀ ਦੇ ਪਵਿੱਤਰ ਮੰਦਰ ਵਿਖੇ ਨਤਮਸਤਕ ਹੋਏ ਅਤੇ ਬਾਬਾ ਸ਼ਿਆਮ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ, ਹਲਕਾ ਰੂਪਨਗਰ ਇਲਾਕੇ ਦੀ ਖੁਸ਼ਹਾਲੀ ਅਤੇ ਸਮਾਜ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਕਮਲ ਚੌਹਾਨ ਨੇ ਕਿਹਾ ਕਿ ਧਾਰਮਿਕ ਸਥਾਨ ਮਨੁੱਖ ਨੂੰ ਸ਼ਰਧਾ, ਨਿਮਰਤਾ, ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨ ਦੀ ਪ੍ਰੇਰਣਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਬਾਬਾ ਸ਼ਿਆਮ ਜੀ ਦੇ ਆਸ਼ੀਰਵਾਦ ਨਾਲ ਸਮਾਜ ਸੇਵਾ ਦੇ ਕਾਰਜਾਂ ਨੂੰ ਹੋਰ ਸਮਰਪਿਤ ਭਾਵਨਾ ਨਾਲ ਅੱਗੇ ਵਧਾਉਣ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨਾ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕੰਮ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ। ਅੰਤ ਵਿਚ ਉਨ੍ਹਾਂ ਨੇ ਸਾਰਿਆਂ ਦੀ ਸੁੱਖ-ਸ਼ਾਂਤੀ, ਚੰਗੇ ਭਵਿੱਖ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਗਵੰਤ ਕੌਰ ਅਗਲੀ ਖ਼ਬਰ ਭਲਕੇ ਹੋਵੇਗੀ ਨੂਰਪੁਰ ਬੇਦੀ ’ਚ ਵਿਸ਼ਾਲ ਮੈਰਾਥਨ-ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ
Ad Position 24