14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ’ਚ ਭਾਜਪਾ ਅੱਜ ਤਿੰਨ ਹਲਕਿਆਂ ਵਿਚ ਦੇਵੇਗੀ ਧਰਨੇ ਅਜੈਵੀਰ ਸਿੰਘ ਲਾਲਪੁਰਾ ਵਲੋਂ ਵਰਕਰਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦੀ ਅਪੀਲ

ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)- ਭਾਰਤੀ ਜਨਤਾ ਪਾਰਟੀ ਵਲੋਂ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਅਤੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅੱਜ ਰੂਪਨਗਰ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿਚ ਧਰਨੇ ਦਿੱਤੇ ਜਾਣਗੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਰੂਪਨਗਰ ਹਲਕੇ ਵਿਚ ਧਰਨਾ ਸਵੇਰੇ 10:30 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਦਿੱਤਾ ਜਾਵੇਗਾ, ਜਦਕਿ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਹਲਕਿਆਂ ਵਿਚ ਸਬੰਧਤ ਐਸ.

Ad Position 21
No active advertisement
ਅਜੀਤ ਡੈਸਕ 15-10-2026
ਰੂਪਨਗਰ, 14 ਅਕਤੂਬਰ (ਸਤਨਾਮ ਸਿੰਘ ਸੱਤੀ)- ਭਾਰਤੀ ਜਨਤਾ ਪਾਰਟੀ ਵਲੋਂ ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਵਿਰੋਧ ਅਤੇ ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਅੱਜ ਰੂਪਨਗਰ ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ ਵਿਚ ਧਰਨੇ ਦਿੱਤੇ ਜਾਣਗੇ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੈਵੀਰ ਸਿੰਘ ਲਾਲਪੁਰਾ ਨੇ ਦੱਸਿਆ ਕਿ ਰੂਪਨਗਰ ਹਲਕੇ ਵਿਚ ਧਰਨਾ ਸਵੇਰੇ 10:30 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਦਿੱਤਾ ਜਾਵੇਗਾ, ਜਦਕਿ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਹਲਕਿਆਂ ਵਿਚ ਸਬੰਧਤ ਐਸ.ਡੀ.ਐਮ. ਦਫ਼ਤਰਾਂ ਅੱਗੇ ਧਰਨੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੈ ਅਤੇ ਪਰਮਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਵਿਚ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਪਾਰਟੀ ਦੇ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਸਮੇਂ ’ਤੇ ਧਰਨਿਆਂ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਇਨ੍ਹਾਂ ਨੂੰ ਸਫ਼ਲ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਮਾਨਸਾ ਕਤਲ ਕਾਂਡ ਦੀ ਨਿੰਦਾ ਅਗਲੀ ਖ਼ਬਰ ਚੱਬਰੇਵਾਲ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 3 ਲੱਖ ਰੁਪਏ ਦੀ ਗ੍ਰਾਂਟ ਭੇਟ
Ad Position 24