16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਅੱਜ ਬਿਜਲੀ ਬੰਦ ਰਹੇਗੀ

ਨੂਰਪੁਰ ਬੇਦੀ, 15 ਅਕਤੂਬਰ (ਵਿੰਦਰਪਾਲ ਝਾਂਡੀਆਂ)-66 ਕੇ. ਵੀ.

Ad Position 21
No active advertisement
ਅਜੀਤ ਡੈਸਕ 16-10-2026
ਨੂਰਪੁਰ ਬੇਦੀ, 15 ਅਕਤੂਬਰ (ਵਿੰਦਰਪਾਲ ਝਾਂਡੀਆਂ)-66 ਕੇ. ਵੀ. ਸਬ ਸਟੇਸ਼ਨ ਨੂਰਪੁਰ ਬੇਦੀ ਵਿਖੇ ਟਰਾਂਸਫਾਰਮਰ ਅਤੇ 11 ਕੇ. ਵੀ. ਬਸ ਬਾਰ ਨੰ: 1 ਦੀ ਜ਼ਰੂਰੀ ਮੈਂਟੀਨੈਸ ਹੋਣ ਕਰਕੇ ਇਸ ਸਬ ਸਟੇਸ਼ਨ ਤੋਂ ਚਲਦੇ 11 ਕੇ. ਵੀ. ਅਸਮਾਨਪੁਰ, ਹਿਆਤਪੁਰ, ਠਾਣਾ, ਹਰੀਪੁਰ ਅਤੇ ਬੱਸੀ ਫੀਡਰਾਂ ਅਧੀਨ ਪੈਂਦੇ ਏਰੀਏ ਦੀ ਬਿਜਲੀ ਸਪਲਾਈ ਮਿਤੀ 16 ਅਕਤੂਬਰ ਦਿਨ ਸ਼ੁੱਕਰਵਾਰ ਦੁਪਹਿਰ 2:00 ਵਜੇ ਤੋਂ ਸ਼ਾਮ 6:00 ਵਜੇ ਤੱਕ ਬੰਦ ਰਹੇਗੀ। ਇਸ ਲਈ ਇਹਨਾਂ ਫੀਡਰਾਂ ਅਧੀਨ ਏਰੀਏ ਦੇ ਖਪਤਕਾਰਾਂ ਨੂੰ ਬੇਨਤੀ ਹੈ ਕਿ ਉਨਾਂ ਵਲੋਂ ਆਪਣੇ ਜ਼ਰੂਰੀ ਕੰਮਾਂ ਲਈ ਉਪਰੋਕਤ ਅਨੁਸਾਰ ਅਗੇਤੇ ਪ੍ਰਬੰਧ ਕਰ ਲਏ ਜਾਣ। ਤਕਨੀਕੀ ਕੰਮ ਅਤੇ ਮੌਸਮ ਅਨੁਸਾਰ ਇਹ ਸਮਾਂ ਘੱਟ ਵੱਧ ਹੋ ਸਕਦਾ ਹੈ। ਇਹ ਜਾਣਕਾਰੀ ਸਹਾਇਕ ਕਾਰਜਕਾਰੀ ਇੰਜੀਨੀਅਰ, ਸੰਚਾਲਨ ਉਪ ਮੰਡਲ, ਨੂਰਪੁਰ ਬੇਦੀ ਵਲੋਂ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਫੂਲ ਕਲਾਂ ਵਿਖੇ ਕਿਸਾਨ ਮੇਲਾ ਅੱਜ ਅਗਲੀ ਖ਼ਬਰ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Ad Position 24