16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਗੁ : ਬਾਣਗੜ੍ਹ ਸਾਹਿਬ ਜੇਤੇਵਾਲ ਵਿਖੇ 19 ਵਾਂ ਮਹਾਨ ਗੁਰਮੀਤ ਸਮਾਗਮ ਭਲਕੇ ਉੱਘੇ ਸਿੱਖ ਪ੍ਰਚਾਰਕ ਭਾਈ ਸਰਬਜੀਤ ਸਿੰਘ ਲੁਧਿਆਣਾ ਹੋਣਗੇ ਸੰਗਤਾਂ

ਨੂਰਪੁਰ ਬੇਦੀ, 15 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਗੁਰੂ ਜੀ ਦੇ ਅਨਿਨ ਸਿੱਖ ਭਾਈ ਮਤੀ ਦਾਸ ਭਾਈ ਸਤੀ ਦਾਸ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮਹੀਨਾ ਵਾਰੀ ਮਹਾਨ ਗੁਰਮਤਿ ਸਮਾਗਮ ਸ੍ਰੀ ਗੁਰੂ ਤੇਗ਼ ਬਹਾਦਰ ਵੈੱਲਫੇਅਰ ਸੇਵਾ ਸੋਸਾਇਟੀ ਸ਼੍ਰੀ ਅਨੰਦਪੁਰ ਸਾਹਿਬ ਅਤੇ ਸਮੂਹ ਇਲਾਕਾ ਸਾਧ ਸੰਗਤ ਵਲੋਂ 17 ਅਕਤੂਬਰ ਦਿਨ ਸ਼ਨੀਵਾਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਇਤਿਹਾਸਿਕ ਅਸਥਾਨ ਗੁਰਦੁਆਰਾ ਬਾਣਗੜ੍ਹ ਸਾਹਿਬ ਪਿੰਡ ਜੇਤੇਵਾਲ ਨੂਰਪੁਰ ਬੇਦੀ ਵਿਖੇ ਮਨਾਇਆ ਜਾਵੇਗਾ ਜਿਸ ਸਬੰਧੀ ਸੋਸਾਇਟੀ ਮੈਂਬਰਾਨ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਸਮਾਗਮ ਦੀ ਰੂਪ ਰੇਖਾ ਉਲੀਕੀ ਗਈ ਸੰਗਤਾਂ ਦੇ ਆਉਣ ਜਾਣ ਲਈ ਟਰਾਂਸਪੋਰਟ ਦੇ ਪ੍ਰਬੰਧਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਇਸ ਸਮਾਗਮ ਵਿਚ ਉਚੇਚੇ ਤੌਰ ’ਤੇ ਭਾਈ ਨਿਰਮਲ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਦਾ ਰਾਗੀ ਜਥਾ ਅਤੇ ਉੱਘੇ ਪੰਥ ਪ੍ਰਚਾਰਕ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ ਇਸ ਮੌਕੇ ਭਾਈ ਕਰਨੈਲ ਸਿੰਘ ਭਾਓਵਾਲ, ਭਾਈ ਧਰਮਪਾਲ ਸਿੰਘ, ਡਾਕਟਰ ਸ਼ਿੰਗਾਰਾ ਸਿੰਘ, ਭਾਈ ਨਿਰਮਲ ਸਿੰਘ, ਅਮਰੀਕ ਸਿੰਘ ਭੱਠਲ, ਮਾ: ਭੁਪਿੰਦਰ ਸਿੰਘ ਮਲੈਤ, ਸਾਬਕਾ ਸਰਪੰਚ ਚੰਨਣ ਸਿੰਘ ਭੱਠਲ, ਕੁਲਦੀਪ ਸਿੰਘ ਭੱਠਲ ਪੰਚ, ਗੁਰਦੀਪ ਸਿੰਘ ਜੈਤੇਵਾਲ, ਡਾ ਸਿਗਾਰਾ ਸਿੰਘ, ਲਖਵਿੰਦਰ ਸਿੰਘ ਸੈਣੀਮਾਜਰਾ, ਅਮਰੀਕ ਸਿੰਘ ਆਇਰਨ ਸਟੋਰ ਮੀਡੀਆ ਸਲਾਹਕਾਰ ਜਗਦੇਵ ਸਿੰਘ, ਦਿਲਬਰ, ਦਲਜੀਤ ਸਿੰਘ ਰਾਏਪੁਰ, ਭਾਗ ਸਿੰਘ ਝੱਜ, ਰਣਜੀਤ ਸਿੰਘ ਅਨੰਦਪੁਰੀ, ਫ਼ੌਜੀ ਜਸਵੰਤ ਸਿੰਘ ਬੱਸੀ, ਧਿਆਨ ਸਿੰਘ ਸਰਾਏਂ, ਜੇਈ ਹਰਮਿੰਦਰ ਸਿੰਘ ਬੈਂਸਾਂ ਆਦਿ ਹਾਜ਼ਰ ਸਨ

Ad Position 21
No active advertisement
ਅਜੀਤ ਡੈਸਕ 16-10-2026

Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਵਾਲਿਓ ਪੰਜਾਬ ਦੀ ਹਕੀਕਤ ’ ਤੇ ਝਾਤ ਮਾਰੋ ਫਲੈਕਸ ਬੋਰਡਾਂ ’ ਤੇ ਨਹੀਂ - ਨੰਦਾ ਅਗਲੀ ਖ਼ਬਰ ਪ੍ਰਬੰਧਕਾਂ ਨਾਲ ਤਮਗਾ ਜਿੱਤਣ ਵਾਲੀ ਖਿਡਾਰਨ।
Ad Position 24