20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਮੁਲਾਜ਼ਮ ਤੇ ਪੈਨਸ਼ਨਰ ਜਥੇਬੰਦੀਆਂ ਦੇ ਸੱਦੇ ’ ਤੇ ਸਮੂਹਿਕ ਛੁੱਟੀ ਸੰਬੰਧੀ ਅਧਿਆਪਕਾਂ ਨੇ ਡੀ . ਈ . ਓ . ਨੂੰ ਸੌਂਪਿਆ ਪੱਤਰ

ਰੂਪਨਗਰ, 19 ਅਕਤੂਬਰ (ਯਸ਼ਵੰਤ ਬੱਸੀ)-ਪੰਜਾਬ ਤੇ ਯੂ. ਟੀ.

Ad Position 21
No active advertisement
ਅਜੀਤ ਡੈਸਕ 20-10-2026
ਰੂਪਨਗਰ, 19 ਅਕਤੂਬਰ (ਯਸ਼ਵੰਤ ਬੱਸੀ)-ਪੰਜਾਬ ਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ਤੇ 21 ਅਕਤੂਬਰ ਨੂੰ ਸਕੂਲ ਅਧਿਆਪਕਾਂ ਵਲੋਂ ਕੀਤੀ ਜਾਣ ਵਾਲੀ ਸਮੂਹਿਕ ਛੁੱਟੀ ਬਾਰੇ ਪੱਤਰ ਅੱਜ ਜੀ.ਟੀ.ਯੂ. ਆਗੂਆਂ ਵਲੋਂ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰੇਮ ਕੁਮਾਰ ਮਿੱਤਲ ਨੂੰ ਸੌਂਪਿਆ ਗਿਆ। ਅਧਿਆਪਕ ਆਗੂ ਕੁਲਦੀਪ ਗਿੱਲ, ਗਿਆਨ ਚੰਦ, ਨਿਰਮਲ ਚੌਧਰੀ, ਸੰਦੀਪ ਸਿੰਘ, ਰਾਜਿੰਦਰ ਸਿੰਘ ਅਤੇ ਵਿਪਿਨ ਕੁਮਾਰ ਵਲੋਂ ਸਿੱਖਿਆ ਅਧਿਕਾਰੀ ਨੂੰ ਅਧਿਆਪਕ ਮਸਲਿਆਂ ਸਬੰਧੀ ਜਾਣੂ ਕਰਵਾਉਂਦਿਆਂ ਸਮੂਹਿਕ ਛੁੱਟੀ ਸੰਬੰਧੀ ਪੱਤਰ ਉਹਨਾਂ ਨੂੰ ਸੌਂਪਿਆ ਗਿਆ। ਉਹਨਾਂ ਦੱਸਿਆ ਕਿ ਹੋਰਨਾਂ ਵਿਭਾਗਾਂ ਦੀ ਤਰ੍ਹਾਂ ਸਿੱਖਿਆ ਵਿਭਾਗ ਵਿੱਚ ਪੁਰਾਣੀ ਪੈਨਸ਼ਨ ਦੀ ਬਹਾਲੀ, ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਸਿੱਖਿਆ (ਬਾਕੀ ਸਫ਼ਾ 8 ’ਤੇ)
Ad Position 22
No active advertisement
ਪਿਛਲੀ ਖ਼ਬਰ ਕਮਲ ਚੌਹਾਨ ਵਲੋਂ ਰੂਪਨਗਰ ਦੀਆਂ ਦੋ ਵੱਖ - ਵੱਖ ਰਾਮ - ਲੀਲ੍ਹਾਵਾਂ ਵਿਚ ਸ਼ਿਰਕਤ ਸ੍ਰੀ ਸਨਾਤਨ ਧਰਮ ਸਭਾ ਰਾਮ-ਲੀਲ੍ਹਾ ਕਮੇਟ... ਅਗਲੀ ਖ਼ਬਰ ਮੋਰਿੰਡਾ ਵਿਖੇ ਦੁਸਹਿਰਾ ਉਤਸਵ ਮੌਕੇ ਕਬੱਡੀ ਟੂਰਨਾਮੈਂਟ ਹੋਇਆ ਆਰੰਭ
Ad Position 24