ਹਰਭਜਨ ਸਿੰਘ ਢਿੱਲੋਂ ਦੀ ਮਾਤਾ ਦੀ ਮੌਤ ’ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਸੁਖਸਾਲ, 21 ਅਕਤੂਬਰ (ਧਰਮ ਪਾਲ)-ਪੱਤਰਕਾਰ ਹਰਭਜਨ ਸਿੰਘ ਢਿੱਲੋਂ, ਮਾਸਟਰ ਸੁਖਦੇਵ ਸਿੰਘ ਢਿੱਲੋਂ, ਨਿਰਮਲ ਸਿੰਘ ਢਿੱਲੋਂ ਦੀ ਮਾਤਾ ਸੁਰਜੀਤ ਕੌਰ ਪਤਨੀ ਪ੍ਰੇਮ ਸਿੰਘ ਵਾਸੀ ਛੋਟੇਵਾਲ ਦੀ ਮੌਤ ਅੱਜ ਪਰਿਵਾਰ ਨਾਲ ਵੱਖ-ਵੱਖ ਆਗੂਆਂ ਨੂੰ ਦੁੱਖ ਸਾਂਝਾ ਕੀਤਾ। ਮਾਤਾ ਜੀ ਲੰਬੀ ਉਮਰ ਭੋਗ ਕੇ ਕੇ ਪਿਛਲੀ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ।
ਸੁਖਸਾਲ, 21 ਅਕਤੂਬਰ (ਧਰਮ ਪਾਲ)-ਪੱਤਰਕਾਰ ਹਰਭਜਨ ਸਿੰਘ ਢਿੱਲੋਂ, ਮਾਸਟਰ ਸੁਖਦੇਵ ਸਿੰਘ ਢਿੱਲੋਂ, ਨਿਰਮਲ ਸਿੰਘ ਢਿੱਲੋਂ ਦੀ ਮਾਤਾ ਸੁਰਜੀਤ ਕੌਰ ਪਤਨੀ ਪ੍ਰੇਮ ਸਿੰਘ ਵਾਸੀ ਛੋਟੇਵਾਲ ਦੀ ਮੌਤ ਅੱਜ ਪਰਿਵਾਰ ਨਾਲ ਵੱਖ-ਵੱਖ ਆਗੂਆਂ ਨੂੰ ਦੁੱਖ ਸਾਂਝਾ ਕੀਤਾ। ਮਾਤਾ ਜੀ ਲੰਬੀ ਉਮਰ ਭੋਗ ਕੇ ਕੇ ਪਿਛਲੀ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ। ਅੱਜ ਸੀ.ਪੀ.ਆਈ.ਐਮ ਦੇ ਸਕੱਤਰੇਤ ਮੈਂਬਰ ਕਾਮਰੇਡ ਸੁਰਜੀਤ ਸਿੰਘ ਢੇਰ, ਤਹਿਸੀਲ ਸਕੱਤਰ ਸਤਨਾਮ ਸਿੰਘ, ਕੁੱਲ ਹਿੰਦ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ਗਿਆਨੀ ਰਾਮਪਾਲ ਸਿੰਘ ਭਲਾਣ, ਸਕੱਤਰ ਮਹਿੰਦਰ ਸਿੰਘ ਸੰਗਤਪੁਰ ਤਰਸੇਮ ਲਾਲ ਸੁਖਸਾਲ, ਭੀਸੀ ਭੀਖਾਪੁਰ ਨੇ ਢਿੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਕਿਹਾ ਕਿ ਮਾਤਾ ਦਾ ਵਿਛੋੜਾ ਬਹੁਤ ਹੀ ਦੁਖਦਾਈ ਹੁੰਦਾ ਹੈ। ਦੁਨੀਆ ਵਿਚ ਸਭ ਤੋਂ ਪਿਆਰੀ ਇੱਕ ਮਾਂ ਹੀ ਹੁੰਦੀ ਹੈ। ਇਸ ਵਕਤ ਢਿੱਲੋਂ ਪਰਿਵਾਰ ਨਾਲ ਹੋਰ ਵੀ ਬਹੁਤ ਸਾਰੇ ਇਲਾਕੇ ਦੇ ਮੁਹਤਬਰ ਵਿਅਕਤੀ, ਪੱਤਰਕਾਰ, ਰਿਸ਼ਤੇਦਾਰ ਮਿੱਤਰ ਸੱਜਣ ਵੱਡੀ ਗਿਣਤੀ ਵਿਚ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ।