ਰੋਪੜ ਅਤੇ ਅਨੰਦਪੁਰ ਸਾਹਿਬ ਵਿਚ ਕੰਨਾਂ ਦਾ ਮੁਫ਼ਤ ਟੈੱਸਟ ਤੇ 50 ਫ਼ੀਸਦੀ ਛੋਟ ’ ਤੇ ਕੰਨ ਦੀਆਂ ਮਸ਼ੀਨਾਂ ਉਪਲਬਧ
ਬਠਿੰਡਾ, 22 ਅਕਤੂਬਰ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 24 ਅਕਤੂਬਰ 2026 ਦਿਨ ਸ਼ਨੀਵਾਰ ਨੂੰ ਹੋਟਲ ਸਾਹਿਲ ਪੈਲੇਸ ਨੇੜੇ ਪੁਰਾਣਾ ਬੱਸ ਸਟੈਂਡ ਰੋਪੜ ਅਤੇ 25 ਅਕਤੂਬਰ 2026 ਦਿਨ ਐਤਵਾਰ ਹੋਟਲ ਹੌਲੀ ਸਿਟੀ ਪੈਰਾਡਾਈਜ਼ ਆਇਰਨ ਸ੍ਰੀ ਦਸਮੇਸ਼ ਅਕੈਡਮੀ ਰੋਡ ਖ਼ਾਲਸਾ ਹੈਰੀਟੇਜ ਮੈਮੋਰੀਅਲ ਕੰਪਲੈਕਸ ਸ੍ਰੀ ਆਨੰਦਪੁਰ ਸਾਹਿਬ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।
ਬਠਿੰਡਾ, 22 ਅਕਤੂਬਰ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 55 ਫ਼ੀਸਦੀ ਛੋਟ ਉੱਪਰ 24 ਅਕਤੂਬਰ 2026 ਦਿਨ ਸ਼ਨੀਵਾਰ ਨੂੰ ਹੋਟਲ ਸਾਹਿਲ ਪੈਲੇਸ ਨੇੜੇ ਪੁਰਾਣਾ ਬੱਸ ਸਟੈਂਡ ਰੋਪੜ ਅਤੇ 25 ਅਕਤੂਬਰ 2026 ਦਿਨ ਐਤਵਾਰ ਹੋਟਲ ਹੌਲੀ ਸਿਟੀ ਪੈਰਾਡਾਈਜ਼ ਆਇਰਨ ਸ੍ਰੀ ਦਸਮੇਸ਼ ਅਕੈਡਮੀ ਰੋਡ ਖ਼ਾਲਸਾ ਹੈਰੀਟੇਜ ਮੈਮੋਰੀਅਲ ਕੰਪਲੈਕਸ ਸ੍ਰੀ ਆਨੰਦਪੁਰ ਸਾਹਿਬ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫ਼ੀਸਦੀ ਛੋਟ ‘ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ। ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।