27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਜਨਰਲ ਮੇਂਟੀਨੈਂਸ ਕਾਰਨ ਅੱਜ ਜਵਾਹਰ ਮਾਰਕੀਟ ਫੀਡਰ ਦੀ ਬਿਜਲੀ 4 ਘੰਟੇ ਬੰਦ ਰਹੇਗੀ

ਨੰਗਲ, 26 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਣ ਉਪ-ਮੰਡਲ ਨੰਗਲ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਮਿਤੀ 27 ਅਕਤੂਬਰ ਦਿਨ ਮੰਗਲਵਾਰ ਨੂੰ ਜਨਰਲ ਮੈਂਟੀਨੈਂਸ ਕਾਰਨ 11 ਕੇ. ਵੀ.

Ad Position 21
No active advertisement
ਅਜੀਤ ਡੈਸਕ 27-10-2026
ਨੰਗਲ, 26 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੰਚਾਲਣ ਉਪ-ਮੰਡਲ ਨੰਗਲ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਮਿਤੀ 27 ਅਕਤੂਬਰ ਦਿਨ ਮੰਗਲਵਾਰ ਨੂੰ ਜਨਰਲ ਮੈਂਟੀਨੈਂਸ ਕਾਰਨ 11 ਕੇ.ਵੀ. ਜਵਾਹਰ ਮਾਰਕੀਟ ਫੀਡਰ ਦੀ ਬਿਜਲੀ ਸਪਲਾਈ ਦੁਪਹਿਰ 02:00 ਵਜੇ ਤੋਂ ਸ਼ਾਮ 06:00 ਵਜੇ ਤੱਕ ਰਹੇਗੀ। ਇਸ ਦੌਰਾਨ ਜਵਾਹਰ ਮਾਰਕੀਟ ਫੀਡਰ ਅਧੀਨ ਆਉਂਦੇ ਖੇਤਰ ਜਵਾਹਰ ਮਾਰਕੀਟ, ਐਮ.ਪੀ. ਦੀ ਕੋਠੀ, ਮੈਦਾ ਮਾਜਰਾ, ਮਾਣਕਪੁਰ, ਮੇਘਪੁਰ, ਡੁਕਲੀ, ਪੱਟੀ ਉਪਰਲੀ, ਰਾਏਪੁਰ, ਬੰਦਲੇਹੜੀ, ਬ੍ਰਹਮਪੁਰ ਉਪਰਲਾ, ਅਜੌਲੀ, ਦਬਖੇੜਾ ਅੱਪਰ, ਜਾਂਦਲਾ ਆਦਿ ਦੀ ਬਿਜਲੀ ਸਪਲਾਈ ਬੰਦ ਰਹੇਗੀ। ਵਿਭਾਗ ਅਨੁਸਾਰ ਸ਼ਟਡਾਊਨ ਦਾ ਸਮਾਂ ਘਟਾਇਆ ਜਾਂ ਵਧਾਇਆ ਵੀ ਜਾ ਸਕਦਾ ਹੈ ਅਤੇ ਮੌਸਮ ਖਰਾਬ ਹੋਣ ਦੀ ਸਥਿਤੀ ਵਿਚ ਇਹ ਸ਼ਟਡਾਊਨ ਕੈਂਸਲ ਵੀ ਕੀਤਾ ਜਾ ਸਕਦਾ ਹੈ। ਇਸ ਲਈ ਆਮ ਜਨਤਾ ਨੂੰ ਹੋਣ ਵਾਲੀ ਅਸੁਵਿਧਾ ਲਈ ਵਿਭਾਗ ਨੇ ਸਹਿਯੋਗ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਆਜਮਪੁਰ ਬਾਈਪਾਸ ’ ਤੇ ਟਾਇਰਾਂ ਚ ਹਵਾ ਭਰਨ ਵਾਲੀ ਟੈਂਕੀ ਫਟਣ ਨਾਲ ਜ਼ੋਰਦਾਰ ਧਮਾਕਾ , ਖੋਖਾ ਤਬਾਹ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਦੀ ਵਿਕਰੀ ਤੇ ਤਸਕਰੀ ਰੋਕਣ ਲਈ ਆਬਕਾਰੀ ਵਿਭਾਗ ਦੀ ਸਖ਼ਤੀ
Ad Position 24