26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਭਾਜਪਾ ਮੰਡਲ ਭਨੂਪਲੀ ਦੀ ਕਾਰਜਕਾਰਨੀ ਦੀ ਹੋਈ ਮੀਟਿੰਗ

ਢੇਰ, 26 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਅੱਜ ਭਾਜਪਾ ਮੰਡਲ ਭਨੂਪਲੀ ਦੀ ਕਾਰਜਕਾਰਨੀ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਢੇਰ ਵਿਖੇ ਭਾਜਪਾ ਮੰਡਲ ਪ੍ਰਧਾਨ ਮੋਹਿਤ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿਚ ਭਾਜਪਾ ਪਾਰਟੀ ਦੇ ਵਾਈਸ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਇਸ ਮੌਕੇ ’ਤੇ ਉਨ੍ਹਾਂ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਹੋਰ ਵੱਖ-ਵੱਖ ਵਿਸ਼ਿਆਂ ਤੇ ਆਪਣੇ ਵਿਚਾਰ ਰੱਖੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਣ ਵਾਲਾ ਸਮਾਂ ਭਾਜਪਾ ਪਾਰਟੀ ਦਾ ਹੈ ਅਤੇ ਪੰਜਾਬ ਦੇ ਲੋਕ ਪੰਜਾਬ ਅੰਦਰ ਭਾਜਪਾ ਪਾਰਟੀ ਦੀ ਸਰਕਾਰ ਬਣਾਉਣ ਦੇ ਲਈ ਤਿਆਰ ਬੈਠੇ ਹਨ।

Ad Position 21
No active advertisement
ਪਿੰਡ ਢੇਰ ਵਿਖੇ ਮੀਟਿੰਗ ਦੌਰਾਨ ਹਾਜ਼ਰ ਪਾਰਟੀ ਦੇ ਵੱਖ-ਵੱਖ ਆਗੂ। ਤਸਵੀਰ: ਸ਼ਿਵ ਕੁਮਾਰ ਕਾਲੀਆ 27-10-2026
ਢੇਰ, 26 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਅੱਜ ਭਾਜਪਾ ਮੰਡਲ ਭਨੂਪਲੀ ਦੀ ਕਾਰਜਕਾਰਨੀ ਦੀ ਇੱਕ ਵਿਸ਼ੇਸ਼ ਮੀਟਿੰਗ ਪਿੰਡ ਢੇਰ ਵਿਖੇ ਭਾਜਪਾ ਮੰਡਲ ਪ੍ਰਧਾਨ ਮੋਹਿਤ ਸ਼ਰਮਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜਿਸ ਵਿਚ ਭਾਜਪਾ ਪਾਰਟੀ ਦੇ ਵਾਈਸ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਇਸ ਮੌਕੇ ’ਤੇ ਉਨ੍ਹਾਂ ਹਲਕੇ ਵਿਚ ਪਾਰਟੀ ਦੀ ਮਜ਼ਬੂਤੀ ਅਤੇ ਹੋਰ ਵੱਖ-ਵੱਖ ਵਿਸ਼ਿਆਂ ਤੇ ਆਪਣੇ ਵਿਚਾਰ ਰੱਖੇ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਣ ਵਾਲਾ ਸਮਾਂ ਭਾਜਪਾ ਪਾਰਟੀ ਦਾ ਹੈ ਅਤੇ ਪੰਜਾਬ ਦੇ ਲੋਕ ਪੰਜਾਬ ਅੰਦਰ ਭਾਜਪਾ ਪਾਰਟੀ ਦੀ ਸਰਕਾਰ ਬਣਾਉਣ ਦੇ ਲਈ ਤਿਆਰ ਬੈਠੇ ਹਨ। ਇਸ ਦੌਰਾਨ ਮੰਡਲ ਪ੍ਰਧਾਨ ਮੋਹਿਤ ਸ਼ਰਮਾ ਵਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ’ਤੇ ਸੀਨੀਅਰ ਭਾਜਪਾ ਆਗੂ ਐਡਵੋਕੇਟ ਅਰਵਿੰਦ ਮਿੱਤਲ, ਹਲਕਾ ਇੰਚਾਰਜ ਡਾਕਟਰ ਪਰਮਿੰਦਰ ਸ਼ਰਮਾ, ਜ਼ਿਲ੍ਹਾ ਸੈਕਟਰੀ ਰਮਨ ਜਿੰਦਲ, ਸਟੇਟ ਐਗਜ਼ੀਕਿਊਟਿਵ ਮੈਂਬਰ ਬਲਜਿੰਦਰ ਸੋਨੀ,ਕਿਸਾਨ ਮੋਰਚਾ ਦੇ ਸਟੇਟ ਐਜੀਕਿਊਟਿਕ ਮੈਂਬਰ ਮੁਕੇਸ਼ ਨੱਢਾ, ਸਾਬਕਾ ਮੰਡਲ ਪ੍ਰਧਾਨ ਦਿਨੇਸ਼ ਜੋਸ਼ੀ, ਨੰਦੂ ਕੁਮਾਰ, ਗੋਰਵ ਸ਼ਰਮਾ, ਅਸ਼ੋਕ ਕੁਮਾਰ, ਬਾਲ ਕ੍ਰਿਸ਼ਨ ਸ਼ਰਮਾ ਤੋਂ ਇਲਾਵਾ ਸਮੂਹ ਪਾਰਟੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਮੌਕੇ ਡਾ . ਸੁਭਾਸ਼ ਸ਼ਰਮਾ ਨੇ ਸ੍ਰੀ ਵਾਲਮੀਕਿ ਮੰਦਰ ਵਿਖੇ ਮੱਥਾ ਟੇਕਿਆ , ਸ਼ੋਭਾ ਯਾਤਰਾ... ਅਗਲੀ ਖ਼ਬਰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਰਤਪੁਰ ਸਾਹਿਬ ਅਤੇ ਕੋਟਲਾ ਪਾਵਰ ਹਾਊਸ ਮਹਾਂਰਿਸ਼ੀ ਵਾਲਮੀਕਿ ਮੰਦਰ ਵਿਖੇ ਮੱਥਾ ਟੇ...
Ad Position 24