28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਨਗਰ ਕੀਰਤਨ ਸਜਾਇਆ

ਢੇਰ, 27 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸਾਹਿਬ ਨਾਨਕ ਦਰਬਾਰ ਪਿੰਡ ਗੰਭੀਰ ਪਰ ਤੋ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ, ਇਸ ਨਗਰ ਕੀਰਤਨ ਦੇ ਵਿਚ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਦੇ ਵਿਚ ਸ਼ਾਮਲ ਹੋਈਆਂ।

Ad Position 21
No active advertisement
ਅਜੀਤ ਡੈਸਕ 28-10-2026
ਢੇਰ, 27 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਸਾਹਿਬ ਨਾਨਕ ਦਰਬਾਰ ਪਿੰਡ ਗੰਭੀਰ ਪਰ ਤੋ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ, ਇਸ ਨਗਰ ਕੀਰਤਨ ਦੇ ਵਿਚ ਪਿੰਡ ਅਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਦੇ ਵਿਚ ਸ਼ਾਮਲ ਹੋਈਆਂ। ਇਹ ਨਗਰ ਕੀਰਤਨ ਪਿੰਡ ਢੇਰ, ਸੂਰੇਵਾਲ, ਡੱਬਰੀ, ਮਾਂਗੇਵਾਲ, ਗੰਗੂਵਾਲ ਤੋਂ ਹੁੰਦਾ ਹੋਇਆ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਵੱਖ-ਵੱਖ ਸਥਾਨਾਂ ’ਤੇ ਭਾਰੀ ਉਤਸ਼ਾਹ ਦੇ ਨਾਲ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਬਸੀ ਗੁੱਜਰਾਂ ਵਿਖੇ ਦੋ ਕਰਿਆਨੇ ਦੀਆਂ ਦੁਕਾਨਾਂ ਦੇ ਸ਼ਟਰ ਪੁੱਟ ਕੇ ਨਕਦੀ ਉਡਾਈ ਅਗਲੀ ਖ਼ਬਰ ਗਗਨਦੀਪ ਸਿੰਘ ਬੈਂਸ ਨੂੰ ਸੋਈ ਦਾ ਜ਼ਿਲ੍ਹਾ ਪ੍ਰਧਾਨ ਕੀਤਾ ਨਿਯੁਕਤ
Ad Position 24