05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪ੍ਰਕਾਸ਼ ਦਿਹਾੜੇ ਸੰਬੰਧੀ ਪ੍ਰਭਾਤ ਫੇਰੀਆਂ ਸ਼ੁਰੂ

ਮੋਰਿੰਡਾ, 4 ਨਵੰਬਰ (ਤਰਲੋਚਨ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਦਸਮੇਸ਼ ਦਰਬਾਰ ਦਰਪਣ ਇੰਕਲੇਵ ਮੋਰਿੰਡਾ ਵਿਖੇ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਹੈੱਡ ਗ੍ਰੰਥੀ ਭਾਈ ਹਰਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਭਾਤ ਫੇਰੀਆਂ ਮਿਤੀ 24 ਨਵੰਬਰ ਤੱਕ ਕੱਢੀਆਂ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 05-11-2026
ਮੋਰਿੰਡਾ, 4 ਨਵੰਬਰ (ਤਰਲੋਚਨ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਗੁਰਦੁਆਰਾ ਦਸਮੇਸ਼ ਦਰਬਾਰ ਦਰਪਣ ਇੰਕਲੇਵ ਮੋਰਿੰਡਾ ਵਿਖੇ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਰਾਜਵਿੰਦਰ ਸਿੰਘ ਭੰਗੂ ਨੇ ਦੱਸਿਆ ਕਿ ਹੈੱਡ ਗ੍ਰੰਥੀ ਭਾਈ ਹਰਿੰਦਰ ਸਿੰਘ ਦੀ ਅਗਵਾਈ ਹੇਠ ਪ੍ਰਭਾਤ ਫੇਰੀਆਂ ਮਿਤੀ 24 ਨਵੰਬਰ ਤੱਕ ਕੱਢੀਆਂ ਜਾਣਗੀਆਂ। ਮਿਤੀ 24 ਨਵੰਬਰ ਨੂੰ ਪ੍ਰਕਾਸ਼ ਦਿਹਾੜੇ ਮੌਕੇ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਮੀਤ ਕੌਰ, ਜਰਨੈਲ ਕੌਰ, ਆਸ਼ਾ ਬੱਗਾ, ਸਰਬਜੀਤ ਕੌਰ, ਹਰਮੀਤ ਕੌਰ, ਬਲਜਿੰਦਰ ਕੌਰ, ਸਰਬਜੀਤ ਕੌਰ, ਗੁਰਮੇਲ ਕੌਰ, ਜਰਨੈਲ ਕੌਰ, ਸਤਵਿੰਦਰ ਕੌਰ, ਪਰਮਜੀਤ ਕੌਰ, ਸੁਖਵਿੰਦਰ ਸਿੰਘ, ਤਰਨਜੀਤ ਸਿੰਘ ਬੱਗਾ, ਹਾਕਮ ਸਿੰਘ, ਸਤਵਿੰਦਰ ਸਿੰਘ, ਸਤਪਾਲ ਸਿੰਘ, ਚਰਨਜੀਤ ਸਿੰਘ, ਰਾਮ ਸਿੰਘ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮਹਾਂਮਾਰੀ ਦੌਰਾਨ ਮਾਪਿਆ ਨੂੰ ਗੁਆਉਣ ਵਾਲੇ ਬੱਚੇ ਦੇ ਜਨਮ ਦਿਨ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕੇਕ ਕੱਟ ਕੇ ਸਾਂਝੀਆਂ ਕੀਤ... ਅਗਲੀ ਖ਼ਬਰ ਪਿੰਡ ਗੁਰਾਲਾ ਵਿਖੇ ਵੱਡੀ ਗਿਣਤੀ ਵਿਚ ਮਹਿਲਾਵਾਂ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ
Ad Position 24