ਕੌਮੀ ਟਰੈਕਿੰਗ ਕੈਂਪ ਵਿਚ ਹਿੱਸਾ ਲੈਣ ਉਪਰੰਤ ਸਕੂਲ ਪਰਤਣ ਤੇ ਐਨ.ਸੀ.ਸੀ. ਕੈਡਿਟ ਦਾ ਹੋਇਆ ਸਵਾਗਤ
ਸ੍ਰੀ ਚਮਕੌਰ ਸਾਹਿਬ, 4 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਗੂੰਜਨ ਰਾਣਾ ਐਨ. ਸੀ.
ਟਰੈਕਿੰਗ ਕੈਂਪ ਵਿਚ ਹਿੱਸਾ ਲੈਣ ਉਪਰੰਤ ਸ੍ਰੀ ਚਮਕੌਰ ਸਾਹਿਬ ਦੇ ਲੜਕੀਆਂ ਦੇ ਸਕੂਲ ਦੀ ਵਿਦਿਆਰਥਣ ਦਾ ਸਕੂਲ ਪਰਤਣ ’ਤੇ ਸਨਮਾਨਿਤ ਕਰਦੇ ਪ੍ਰਿੰਸੀਪਲ ਲੌਗੀਆਂ ਅਤੇ ਹੋਰ। ਤਸਵੀਰ:ਜਗਮੋਹਣ ਸਿੰਘ ਨਾਰੰਗ
05-11-2026