12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਰਮਨਦੀਪ ਕੌਰ ਨੇ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਿਆ

ਰੂਪਨਗਰ, 12 ਨਵੰਬਰ (ਯਸ਼ਵੰਤ ਬੱਸੀ)-2026 ਬੈਚ ਦੇ ਪੀ. ਸੀ.

Ad Position 21
No active advertisement
ਸ੍ਰੀਮਤੀ ਰਮਨਦੀਪ ਕੌਰ ਸਹਾਇਕ ਕਮਿਸ਼ਨਰ (ਜ) ਰੂਪਨਗਰ ਵਜੋਂ ਅਹੁਦਾ ਸੰਭਾਲਣ ਮੌਕੇ। 13-11-2026
ਰੂਪਨਗਰ, 12 ਨਵੰਬਰ (ਯਸ਼ਵੰਤ ਬੱਸੀ)-2026 ਬੈਚ ਦੇ ਪੀ. ਸੀ. ਐਸ. ਅਧਿਕਾਰੀ ਸ੍ਰੀਮਤੀ ਰਮਨਦੀਪ ਕੌਰ ਨੇ ਰੂਪਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਜ਼ਿਕਰਯੋਗ ਹੈ ਕਿ ਸ੍ਰੀਮਤੀ ਰਮਨਦੀਪ ਕੌਰ ਇਸ ਤੋਂ ਪਹਿਲਾਂ ਉਪ ਮੰਡਲ ਮੈਜਿਸਟਰੇਟ (ਐਸ. ਡੀ. ਐਮ.) ਬਨੂੜ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ, ਹੁਣ ਉਨ੍ਹਾਂ ਨੂੰ ਰੂਪਨਗਰ ਵਿਖੇ ਸਹਾਇਕ ਕਮਿਸ਼ਨਰ (ਜਨਰਲ) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਮਕਾਜ ਵਿਚ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਸੁਚਾਰੂ ਢੰਗ ਨਾਲ ਨਿਭਾਉਣਗੇ, ਜਿਸ ਤਹਿਤ ਆਮ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ। ਇਸ ਦੇ ਨਾਲ ਹੀ ਲੋਕ ਭਲਾਈ ਸਕੀਮਾਂ ਦੇ ਲਾਭ ਨੂੰ ਹਰ ਯੋਗ ਨਾਗਰਿਕ ਤੱਕ ਯਕੀਨਨ ਪਹੁੰਚਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਰਾਏਪੁਰ ਵਿਖੇ ਐਨ. ਆਰ. ਆਈ. ਕਰਨੈਲ ਸਿੰਘ ਸਨਮਾਨ ਅਗਲੀ ਖ਼ਬਰ ਗੁ: ਬੀਬੀ ਮੁਮਤਾਜ਼ ਗੜ੍ਹ ਸਾਹਿਬ ਬੜੀ ਵਿਖੇ ਖ਼ੂਨਦਾਨ ਕੈਂਪ ਲਗਾਇਆ
Ad Position 24