13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਵੇਂ ਆਏ ਐਸ. ਡੀ. ਐਮ. ਰਜਨੀਸ਼ ਅਰੋੜਾ ਨੇ ਸੰਭਾਲੀਆਂ ਸੇਵਾਵਾਂ

ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਬ ਡਵੀਜਨ ਸ੍ਰੀ ਚਮਕੌਰ ਸਾਹਿਬ ਦੇ ਨਵੇਂ ਆਏ ਐਸ. ਡੀ.

Ad Position 21
No active advertisement
ਅਜੀਤ ਡੈਸਕ 14-11-2026
ਸ੍ਰੀ ਚਮਕੌਰ ਸਾਹਿਬ, 13 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਬ ਡਵੀਜਨ ਸ੍ਰੀ ਚਮਕੌਰ ਸਾਹਿਬ ਦੇ ਨਵੇਂ ਆਏ ਐਸ. ਡੀ. ਐਮ. ਰਜਨੀਸ਼ ਅਰੋੜਾ ਨੇ ਆਪਣੀਆਂ ਸੇਵਾਵਾਂ ਸੰਭਾਲ ਲਈਆਂ ਹਨ। ਮਜੀਠਾ ਤੋਂ ਬਦਲ ਕੇ ਸ੍ਰੀ ਅਰੋੜਾ ਦਾ ਦਫ਼ਤਰੀ ਅਮਲੇ ਵਲੋਂ ਭਰਵਾਂ ਸਵਾਗਤ ਕੀਤਾ। ਐਸ. ਡੀ. ਐਮ. ਸ੍ਰੀ ਅਰੋੜਾ ਨੇ ਸੇਵਾਵਾਂ ਸੰਭਾਲਣ ਤੋਂ ਬਾਅਦ ਕਿਹਾ ਕਿ ਪਵਿੱਤਰ ਧਰਤੀ ਸ੍ਰੀ ਚਮਕੌਰ ਸਾਹਿਬ ਦਾ ਬਤੌਰ ਐਸ. ਡੀ. ਐਮ. ਜੋ ਉਨ੍ਹਾਂ ਨੂੰ ਸੇਵਾਵਾਂ ਮਿਲੀਆਂ ਹਨ, ਉਹ ਉਸ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਦਫ਼ਤਰ ’ਚ ਆਏ ਵਿਅਕਤੀ ਨੂੰ ਪੂਰਾ ਇਨਸਾਫ ਦੇਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਮੌਕੇ ਰੀਡਰ ਜਤਿੰਦਰ ਸਿੰਘ, ਜਗਜੋਤ ਸਿੰਘ, ਰਾਜੀ ਰਾਣੀ, ਮਨਪ੍ਰੀਤ ਕੌਰ, ਸਲੀਮ, ਰੁਪਿੰਦਰ ਸਿੰਘ ਸੋਨੂ, ਰਾਜਵਿੰਦਰ ਕੌਰ, ਤਰਲੋਚਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੂਰਪੁਰ ਬੇਦੀ ਦੀ ਮੀਟਿੰਗ ਅਗਲੀ ਖ਼ਬਰ ਸੈਂਟਰ ਸਕੂਲ ਹਿਰਦਪੁਰ ਵਿਖੇ ਸਹਿ ਵਿੱਦਿਅਕ ਮੁਕਾਬਲੇ ਕਰਵਾਏ
Ad Position 24