15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਪਿੰਡ ਬੜਵਾ ਵਿਖੇ ਅੱਜ ਸਜਾਈ ਜਾਵੇਗੀ ਕਲਸ਼ ਯਾਤਰਾ ਅਤੇ ਕਥਾ ਦੀ ਹੋਵੇਗੀ ਸ਼ੁਰੂਆਤ

ਨੂਰਪੁਰ ਬੇਦੀ, 15 ਨਵੰਬਰ (ਵਿੰਦਰ ਪਾਲ ਝਾਂਡੀਆਂ)-ਇਲਾਕੇ ਦੇ ਪਿੰਡ ਬੜਵਾ ਵਿਖੇ 16 ਨਵੰਬਰ ਤੋਂ 23 ਨਵੰਬਰ ਤੱਕ ਸ੍ਰੀਮਦ ਭਾਗਵਤ ਕਥਾ ਦਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪਿੰਡ ਦੀਆਂ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Ad Position 21
No active advertisement
ਆਚਾਰੀਆ ਸ਼ਾਮ ਸ਼ਰਨ ਦਾਸ 16-11-2026
ਨੂਰਪੁਰ ਬੇਦੀ, 15 ਨਵੰਬਰ (ਵਿੰਦਰ ਪਾਲ ਝਾਂਡੀਆਂ)-ਇਲਾਕੇ ਦੇ ਪਿੰਡ ਬੜਵਾ ਵਿਖੇ 16 ਨਵੰਬਰ ਤੋਂ 23 ਨਵੰਬਰ ਤੱਕ ਸ੍ਰੀਮਦ ਭਾਗਵਤ ਕਥਾ ਦਾ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਪਿੰਡ ਦੀਆਂ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਕਥਾ ਦੌਰਾਨ ਆਚਾਰੀਆ ਸ਼ਾਮ ਸ਼ਰਨ ਦਾਸ ਜੀ ਰਾਜਪੁਰਾ (ਨਾਲਾਗੜ੍ਹ) ਵਾਲੇ ਆਪਣੇ ਮੁਖਾਰਬਿੰਦ ਤੋਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਲੀਲਾਵਾਂ, ਭਾਗਵਤ ਮਹਾਪੁਰਾਣ ਦੀ ਮਹਿਮਾ ਤੇ ਧਾਰਮਿਕ ਪ੍ਰਸੰਗਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸੰਬੰਧੀ ਸੇਵਾਦਾਰ ਮਨਦੀਪ ਬੜਵਾ ਨੇ ਦੱਸਿਆ ਕਿ ਕਥਾ ਪ੍ਰਵਚਨ ਰੋਜ਼ਾਨਾ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਹੋਣਗੇ। ਉਨ੍ਹਾਂ ਦੱਸਿਆ ਕਿ ਧਾਰਮਿਕ ਸਮਾਗਮ ਦੀ ਸ਼ੁਰੂਆਤ 16 ਨਵੰਬਰ ਨੂੰ ਪਿੰਡ ਬੜਵਾ ਵਿਖੇ ਵਿਸ਼ਾਲ ਕਲਸ਼ ਸ਼ੋਭਾ ਯਾਤਰਾ ਸਜਾ ਕੇ ਕੀਤੀ ਜਾਵੇਗੀ। ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਵਲੋਂ ਸ਼ਾਮਲ ਹੋ ਕੇ ਭਗਵਾਨ ਦਾ ਗੁਣਗਾਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਵਲੋਂ ਸ੍ਰੀ ਚਮਕੌਰ ਸਾਹਿਬ ਹਲਕੇ ਤੋਂ ਐਲਾਨੇ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਕਤਲਗੜ... ਅਗਲੀ ਖ਼ਬਰ ਸੁਖਬੀਰ 18 ਨੂੰ ਖਰੜ ’ਚ ਵਪਾਰੀਆਂ-ਕਾਰੋਬਾਰੀਆਂ ਤੇ ਦੁਕਾਨਦਾਰਾਂ ਨਾਲ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਮੀਟਿੰਗ ਕਰਨਗੇ-ਖੇੜ...
Ad Position 24