17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਗੋਪਾਲ ਗਊਸ਼ਾਲਾ ਵਿਖੇ ਗੋਪਾਅਸ਼ਟਮੀ ਮਨਾਈ, ਕਮਲ ਚੌਹਾਨ ਵਲੋਂ 11 ਹਜ਼ਾਰ ਰੁਪਏ ਦਾ ਯੋਗਦਾਨ

ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਗੋਪਾਲ ਗਊਸ਼ਾਲਾ ਰੂਪਨਗਰ ਵਿਖੇ ਗੋਪਾ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਓ.

Ad Position 21
No active advertisement
ਅਜੀਤ ਡੈਸਕ 18-11-2026
ਰੂਪਨਗਰ, 17 ਨਵੰਬਰ (ਸਤਨਾਮ ਸਿੰਘ ਸੱਤੀ)-ਗੋਪਾਲ ਗਊਸ਼ਾਲਾ ਰੂਪਨਗਰ ਵਿਖੇ ਗੋਪਾ ਅਸ਼ਟਮੀ ਦਾ ਪਵਿੱਤਰ ਤਿਉਹਾਰ ਸ਼ਰਧਾ ਨਾਲ ਮਨਾਇਆ। ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਓ. ਬੀ. ਸੀ. ਵਿੰਗ ਰੂਪਨਗਰ ਕਮਲ ਚੌਹਾਨ ਨੇ ਗਊ ਮਾਤਾ ਦੀ ਸੇਵਾ ਅਤੇ ਸਤਿਕਾਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਗਊਸ਼ਾਲਾ ਲਈ 11 ਹਜ਼ਾਰ ਰੁਪਏ ਦਾ ਯੋਗਦਾਨ ਦਿੱਤਾ। ਉਨ੍ਹਾਂ ਕਿਹਾ ਕਿ ਗਊ ਸੇਵਾ ਸਾਡੇ ਸਭਿਆਚਾਰ, ਸੰਸਕਾਰਾਂ ਤੇ ਸੇਵਾ ਭਾਵਨਾ ਦਾ ਅਹਿਮ ਹਿੱਸਾ ਹੈ। ਇਸ ਮੌਕੇ ਐਡਵੋਕੇਟ ਸਚਿਨ ਜਗੋਤਾ, ਨਵਪ੍ਰੀਤ ਸ਼ਰਮਾ, ਨਰਿੰਦਰ ਕੌਰ, ਸੁਸ਼ੀਲ ਕੁਮਾਰ ਤੇ ਭੰਡਾਰੀ ਸਾਹਿਬ ਸਮੇਤ ਹੋਰ ਸਾਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ ’ਚ ਲਗਾਇਆ ਮੈਡੀਕਲ ਕੈਂਪ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ
Ad Position 24