18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸੂਬੇਦਾਰ ਬਲਵੀਰ ਸਿੰਘ ਬਹਿਣੀਵਾਲ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀਆਂ ਭੇਟ

ਨੂਰਪੁਰ ਬੇਦੀ, 18 ਨਵੰਬਰ (ਹਰਦੀਪ ਸਿੰਘ ਢੀਂਡਸਾ)-ਰੋਜ਼ਾਨਾ ਅਜੀਤ ਜਲੰਧਰ ਦੇ ਲੰਬੇ ਸਮੇਂ ਤੱਕ ਸਬ ਐਡੀਟਰ ਰਹੇ ਜਗਦੀਪ ਸਿੰਘ ਬਹਿਣੀਵਾਲ ਅਤੇ ਸੰਦੀਪ ਸਿੰਘ ਬਹਿਣੀਵਾਲ ਕੈਨੇਡਾ ਦੇ ਪਿਤਾ ਅਤੇ ਰੋਜ਼ਾਨਾ ਅਜੀਤ ਦੇ ਸੇਵਾ ਮੁਕਤ ਮੁਲਾਜ਼ਮ ਰਹੇ ਸੂਬੇਦਾਰ ਬਲਵੀਰ ਸਿੰਘ ਬਹਿਣੀਵਾਲ ਦਾ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਜਰੂੜ ਵਿਖੇ ਕਰਵਾਇਆ ਗਿਆ । ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 19-11-2026
ਨੂਰਪੁਰ ਬੇਦੀ, 18 ਨਵੰਬਰ (ਹਰਦੀਪ ਸਿੰਘ ਢੀਂਡਸਾ)-ਰੋਜ਼ਾਨਾ ਅਜੀਤ ਜਲੰਧਰ ਦੇ ਲੰਬੇ ਸਮੇਂ ਤੱਕ ਸਬ ਐਡੀਟਰ ਰਹੇ ਜਗਦੀਪ ਸਿੰਘ ਬਹਿਣੀਵਾਲ ਅਤੇ ਸੰਦੀਪ ਸਿੰਘ ਬਹਿਣੀਵਾਲ ਕੈਨੇਡਾ ਦੇ ਪਿਤਾ ਅਤੇ ਰੋਜ਼ਾਨਾ ਅਜੀਤ ਦੇ ਸੇਵਾ ਮੁਕਤ ਮੁਲਾਜ਼ਮ ਰਹੇ ਸੂਬੇਦਾਰ ਬਲਵੀਰ ਸਿੰਘ ਬਹਿਣੀਵਾਲ ਦਾ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਜਰੂੜ ਵਿਖੇ ਕਰਵਾਇਆ ਗਿਆ । ਇਸ ਮੌਕੇ ਸਹਿਜ ਪਾਠ ਦੇ ਭੋਗ ਪਾਏ ਗਏ ਜਿਸ ਉਪਰੰਤ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ । ਅਰਦਾਸ ਉਪਰੰਤ ਸੰਗਤਾਂ ਲਈ ਅਟੁੱਟ ਲੰਗਰ ਲਗਾਇਆ ਗਿਆ । ਇਸ ਮੌਕੇ ਇਲਾਕੇ ਦੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸ਼ਖ਼ਸੀਅਤਾਂ, ਰਿਸ਼ਤੇਦਾਰਾਂ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀਆਂ ਨੇ ਸ਼ਾਮਲ ਹੋ ਕੇ ਵਿੱਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਉਨ੍ਹਾਂ ਦੇ ਵੱਡੇ ਪੁੱਤਰ ਸੰਦੀਪ ਸਿੰਘ ਬਹਿਣੀਵਾਲ , ਅਮਰੀਕ ਸਿੰਘ ਮਾਨ, ਤਰਲੋਚਨ ਸਿੰਘ ਮਾਨ,, ਜੋਗਿੰਦਰ ਸਿੰਘ ਗਰੇਵਾਲ, ਅਵਤਾਰ ਸਿੰਘ ਗਿੱਲ, ਬਲਦੇਵ ਸਿੰਘ ਗਿੱਲ,ਨਰਿੰਦਰ ਸਿੰਘ ਸਰਪੰਚ,ਨਰਿੰਦਰ ਸਿੰਘ ਪੰਚ,ਸੰਦੀਪ ਸਿੰਘ ਬਹਿਣੀਵਾਲ,ਗੁਰਪ੍ਰੀਤ ਸਿੰਘ ਬਹਿਣੀਵਾਲ,ਸਤਵੀਰ ਸਿੰਘ ਬਹਿਣੀਵਾਲ , ਮਲਕੀਤ ਸਿੰਘ ਛੱਜਾ, ਸਵਰਨ ਸਿੰਘ ਬੈਂਸ ਅਕਾਲੀ ਦਲ ਮਾਨ , ਪੱਤਰਕਾਰ ਜਰਨੈਲ ਸਿੰਘ ਨਿੱਕੂਵਾਲ , ਪੱਤਰਕਾਰ ਹਰਦੀਪ ਸਿੰਘ ਢੀਂਡਸਾ, ਲਖਵੀਰ ਸਿੰਘ, ਮਲਕੀਤ ਸਿੰਘ,ਬਲਵੀਰ ਸਿੰਘ ਪੰਚ, ਜਸਵਿੰਦਰ ਸਿੰਘ ਜੱਸੀ ਜਗੀਰਦਾਰ, ਬਲਜੀਤ ਸਿੰਘ ਝੱਜ, ਨੰਬਰਦਾਰ ਸਤਨਾਮ ਸਿੰਘ ਸੱਤੀ, ਸੋਹਣ ਸਿੰਘ ਝੱਜ, ਚਰਨਜੀਤ ਸਿੰਘ ਝੱਜ, ਪਿਆਰਾ ਸਿੰਘ ਝੱਜ, ਭੁਪਿੰਦਰ ਸਿੰਘ ਝੱਜ, ਗੁਰਮੇਲ ਸਿੰਘ ਚੱਠਾ, ਬਲਵੀਰ ਸਿੰਘ ਚੱਠਾ, ਕੇਸਰ ਸਿੰਘ ਮੀਰਪੁਰ, ਕੁਲਦੀਪ ਸਿੰਘ ਸਿੱਧੂ, ਪਰਮਿੰਦਰ ਸਿੰਘ ਸਿੱਧ ਸਮੇਤ ਹੋਰ ਵੀ ਸ਼ਾਮਲ ਹੋਏ
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ ਪ੍ਰਭਾਤ ਫੇਰੀ ਅਗਲੀ ਖ਼ਬਰ ਬਾਬਾ ਜਸਵੰਤ ਸਿੰਘ ਦੀ ਯਾਦ ਵਿਚ ਕਰਵਾਇਆ ਬਰਸੀ ਸਮਾਗਮ
Ad Position 24