19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅੱਖਾਂ ਦਾ ਮੈਡੀਕਲ ਜਾਂਚ ਕੈਂਪ ਅੱਜ

ਖਰੜ, 19 ਨਵੰਬਰ (ਜੰਡਪੁਰੀ)-ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ 20 ਨਵੰਬਰ ਨੂੰ ਦੁਸਹਿਰਾ ਗਰਾਊਂਡ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜੀਤੀ ਪਡਿਆਲਾ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਦੇ ਨਾਲ-ਨਾਲ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਵੀ ਦਿੱਤੀਆਂ ਜਾਣਗੀਆਂ।

Ad Position 21
No active advertisement
ਅਜੀਤ ਡੈਸਕ 20-11-2026
ਖਰੜ, 19 ਨਵੰਬਰ (ਜੰਡਪੁਰੀ)-ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਵਲੋਂ 20 ਨਵੰਬਰ ਨੂੰ ਦੁਸਹਿਰਾ ਗਰਾਊਂਡ ਵਿਖੇ ਅੱਖਾਂ ਦਾ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜੀਤੀ ਪਡਿਆਲਾ ਨੇ ਦੱਸਿਆ ਕਿ ਕੈਂਪ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰਨ ਦੇ ਨਾਲ-ਨਾਲ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਤੇ ਐਨਕਾਂ ਵੀ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਆਪ੍ਰੇਸ਼ਨ ਵਾਲੇ ਮਰੀਜ਼ਾਂ ਦੀ ਚੋਣ ਵੀ ਕੀਤੀ ਜਾਵੇਗੀ, ਜਿਨ੍ਹਾਂ ਦੇ ਮੁਫਤ ਆਪ੍ਰੇਸ਼ਨ ਕਰਵਾਏ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਘਰ ਦੇ ਬਾਹਰ ਖੜ੍ਹੀ ਫਾਰਚੂਨਰ ਗੱਡੀ ਚੋਰੀ, ਕੇਸ ਦਰਜ ਅਗਲੀ ਖ਼ਬਰ ਪੰਜਾਬ ਹਾਕੀ ਲੀਗ -2026 ( ਜੂਨੀਅਰ ਪੱਧਰ ) ਮੁਹਾਲੀ ਵਿਖੇ ਸ਼ੁਰੂ
Ad Position 24