ਨਤਮਸਤਕ ਹੋਏ ਡਾ. ਸੁਭਾਸ਼ ਸ਼ਰਮਾ
ਨੰਗਲ, 21 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਪਰਿਵਾਰ ਸਮੇਤ ਮਾਂ ਨੈਣਾਂ ਦੇਵੀ ਦੇ ਪਾਵਨ ਦਰਬਾਰ ਵਿਖੇ ਨਤਮਸਤਕ ਹੋ ਕੇ ਮਾਤਾ ਰਾਣੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਪਰਿਵਾਰ ਸਮੇਤ ਮਾਤਾ ਨੈਣਾਂ ਦੇਵੀ ਦੇ ਦਰਬਾਰ ਵਿਖੇ ਨਤਮਸਤਕ ਹੋਣ ਸਮੇਂ।
22-11-2026