24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਰੋਟਰੀ ਕਲੱਬ ਮੋਰਿੰਡਾ ਨੇ ਲਗਾਈ ਮਿੱਠੇ ਦੁੱਧ ਦੀ ਛਬੀਲ

ਮੋਰਿੰਡਾ, 24 ਨਵੰਬਰ (ਤਰਲੋਚਨ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੌਰਾਨ ਰੋਟਰੀ ਕਲੱਬ ਮੋਰਿੰਡਾ ਵਲੋਂ ਮਿੱਠੇ ਦੁੱਧ ਦੀ ਛਬੀਲ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਮਨਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਕਲੱਬ ਵਲੋਂ ਮਿੱਠੇ ਦੁੱਧ ਦਾ ਉਪਰਾਲਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 25-11-2026
ਮੋਰਿੰਡਾ, 24 ਨਵੰਬਰ (ਤਰਲੋਚਨ ਸਿੰਘ ਕੰਗ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਏ ਨਗਰ ਕੀਰਤਨ ਦੌਰਾਨ ਰੋਟਰੀ ਕਲੱਬ ਮੋਰਿੰਡਾ ਵਲੋਂ ਮਿੱਠੇ ਦੁੱਧ ਦੀ ਛਬੀਲ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਮਨਜੀਤ ਸਿੰਘ ਭਾਟੀਆ ਨੇ ਦੱਸਿਆ ਕਿ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਲਈ ਕਲੱਬ ਵਲੋਂ ਮਿੱਠੇ ਦੁੱਧ ਦਾ ਉਪਰਾਲਾ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਤਾਰ ਸਿੰਘ, ਸਿਮਰਨਜੀਤ ਹੀਰਾ, ਰਾਜਿੰਦਰ ਸਚਦੇਵਾ ਤੇ ਹੋਰ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਜ਼ਿਲ੍ਹੇ ਭਰ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਮੁਕਾਰੀ ਵਿਖੇ ਚੋਰਾਂ ਨੇ ਬਣਾਇਆ ਘਰ ਨੂੰ ਨਿਸ਼ਾਨਾ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰ ਕੇ ਹੋਏ ਰਫ਼ੂ ਚੱਕਰ
Ad Position 24