ਸੀਨੀਅਰ ਸਿਟੀਜ਼ਨ ਕੌਂਸਲ ਮੋਰਿੰਡਾ ਵਲੋਂ ਵਿਦਿਆਰਥੀਆਂ ਨੂੰ ਵੰਡੇ ਸਰਦੀਆਂ ਦੇ ਕੱਪੜੇ
ਮੋਰਿੰਡਾ, 25 ਨਵੰਬਰ (ਤਰਲੋਚਨ ਸਿੰਘ ਕੰਗ)-ਸੀਨੀਅਰ ਸਿਟੀਜ਼ਨ ਕੌਂਸਲ ਮੋਰਿੰਡਾ ਵਲੋਂ ਸਰਕਾਰੀ ਮਿਡਲ ਸਕੂਲ ਮੋਰਿੰਡਾ ਦੇ ਵਿਦਿਆਰਥੀਆਂ ਨੂੰ ਸਰਦੀਆਂ ਦੇ ਕੱਪੜਿਆਂ ਵਜੋਂ ਬਲੇਜ਼ਰ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਜਯੋਤੀ ਨੇ ਦੱਸਿਆ ਕਿ ਪਹਿਲੀ ਅਤੇ ਦੂਜੀ ਕਲਾਸ ਦੇ 41 ਵਿਦਿਆਰਥੀਆਂ ਨੂੰ ਬਲੇਜ਼ਰ ਦਿੱਤੇ ਗਏ।
ਮੋਰਿੰਡਾ, 25 ਨਵੰਬਰ (ਤਰਲੋਚਨ ਸਿੰਘ ਕੰਗ)-ਸੀਨੀਅਰ ਸਿਟੀਜ਼ਨ ਕੌਂਸਲ ਮੋਰਿੰਡਾ ਵਲੋਂ ਸਰਕਾਰੀ ਮਿਡਲ ਸਕੂਲ ਮੋਰਿੰਡਾ ਦੇ ਵਿਦਿਆਰਥੀਆਂ ਨੂੰ ਸਰਦੀਆਂ ਦੇ ਕੱਪੜਿਆਂ ਵਜੋਂ ਬਲੇਜ਼ਰ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਜਯੋਤੀ ਨੇ ਦੱਸਿਆ ਕਿ ਪਹਿਲੀ ਅਤੇ ਦੂਜੀ ਕਲਾਸ ਦੇ 41 ਵਿਦਿਆਰਥੀਆਂ ਨੂੰ ਬਲੇਜ਼ਰ ਦਿੱਤੇ ਗਏ। ਇਸ ਮੌਕੇ ਕੌਂਸਲ ਮੈਂਬਰਾਂ ਨੇ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਕਰਦੇ ਰਹਿਣ ਲਈ ਵਚਨਬੱਧਤਾ ਪ੍ਰਗਟਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨਲ ਮਲਕੀਤ ਸਿੰਘ, ਅਮਰਜੀਤ ਸਿੰਘ ਕੰਗ, ਗੁਰਦੇਵ ਸਿੰਘ ਤੂਰ, ਦਵਿੰਦਰ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।