26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਕੌੜੀ ਵਿਖੇ ਧਾਰਮਿਕ ਸਮਾਗਮ ਕਰਵਾਇਆ

ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਕੌੜੀ ਵਿਖੇ ਜਿੱਥੇ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ ਸੀ ਉੱਥੇ ਹੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਦੌਰਾਨ ਰਾਗੀ ਢਾਡੀ ਕਥਾ ਵਾਚਕਾਂ ਨੇ ਗੁਰੂ ਮਹਿਮਾ ਨਾਲ ਜੋੜਿਆ। ਸਮਾਗਮ ਦੀ ਸਮਾਪਤੀ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

Ad Position 21
No active advertisement
ਅਜੀਤ ਡੈਸਕ 26-11-2026
ਘਨੌਲੀ, 25 ਨਵੰਬਰ (ਜਸਵੀਰ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਮਕੌੜੀ ਵਿਖੇ ਜਿੱਥੇ ਪ੍ਰਭਾਤ ਫੇਰੀਆਂ ਸਜਾਈਆਂ ਗਈਆਂ ਸੀ ਉੱਥੇ ਹੀ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ ਜਿਸ ਦੌਰਾਨ ਰਾਗੀ ਢਾਡੀ ਕਥਾ ਵਾਚਕਾਂ ਨੇ ਗੁਰੂ ਮਹਿਮਾ ਨਾਲ ਜੋੜਿਆ। ਸਮਾਗਮ ਦੀ ਸਮਾਪਤੀ ਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਜਸਵਿੰਦਰ ਸਿੰਘ, ਕਸ਼ਮੀਰ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਅੰਮ੍ਰਿਤਪਾਲ ਸਿੰਘ, ਜਤਿੰਦਰ ਸਿੰਘ, ਰਵਿੰਦਰ ਸਿੰਘ, ਮਨਜੀਤ ਸਿੰਘ, ਸ਼ਮਸ਼ੇਰ ਸਿੰਘ, ਮਨਦੀਪ ਸਿੰਘ ਸੋਦਾਗਰ ਸਿੰਘ, ਲੰਬੜਦਾਰ ਸਾਧੂ ਸਿੰਘ ਡੰਗੋਲੀ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਲਾਕੇ ਵਿਚ ਧਾਰਮਿਕ ਸਮਾਗਮ ਕਰਵਾਏ ਗਏ ਅਗਲੀ ਖ਼ਬਰ ਐਨ.ਆਰ.ਆਈ. ਸੇਵਾ ਸੁਸਾਇਟੀ ਮੋਠਾਪੁਰ ਵਲੋਂ ਪਿੰਡ ਵਾਸੀਆਂ ਲਈ ਕੀਤੀ ਮਰੂਤੀ ਬੈਨ ਭੇਟ
Ad Position 24