28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਦੇ ਸਮੁੱਚੇ ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਲੋਂ ਦਿੱਤੇ ਪ੍ਰੋਗਰਾਮ ਨੂੰ ਸਫਲ ਬਣਾਉਣ - ਗਰਚਾ

ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਮੁਲਾਜ਼ਮ ਆਗੂ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੂੰ ਅਪੀਲ ਕੀਤੀ ਹੈ ਕਿ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਵਲੋਂ 1 ਦਸੰਬਰ 2026 ਤੋਂ 5 ਦਸੰਬਰ 2026 ਤੱਕ ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੇ ਪੁਤਲੇ ਫੂਕਣ ਅਤੇ ਫੁੱਲ ਲੁਧਿਆਣੇ ਦੇ ਬੁੱਢੇ ਨਾਲੇ ਵਿਚ ਪਾਉਣ ਦਾ ਅਤੇ ਸੰਭੂ ਬਾਰਡਰ ਤੋਂ ਵਾਹਗਾ ਬਾਰਡਰ ਤੱਕ ਹਿਊਮਨ ਚੇਨ ਬਣਾਉਣ ਦਾ ਜੋ ਪ੍ਰੋਗਰਾਮ ਉਲੀਕਿਆ ਹੈ, ਉਸ ਨੂੰ ਸਫਲ ਬਣਾਉਣ। ਪ੍ਰੋਗਰਾਮ ਵਿਚ ਮੁਲਾਜ਼ਮ ਅਤੇ ਪੈਨਸ਼ਨਰਜ਼ ਵੱਧ ਚੜ੍ਹ ਕੇ ਹਿੱਸਾ ਲੈਣ।

Ad Position 21
No active advertisement
ਅਜੀਤ ਡੈਸਕ 29-11-2026
ਨੂਰਪੁਰ ਬੇਦੀ, 28 ਨਵੰਬਰ (ਹਰਦੀਪ ਸਿੰਘ ਢੀਂਡਸਾ)-ਮੁਲਾਜ਼ਮ ਆਗੂ ਬਲਵੀਰ ਸਿੰਘ ਗਰਚਾ ਨੇ ਪੰਜਾਬ ਦੇ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੂੰ ਅਪੀਲ ਕੀਤੀ ਹੈ ਕਿ ਸਾਂਝੀ ਤਾਲਮੇਲ ਸੰਘਰਸ਼ ਕਮੇਟੀ ਵਲੋਂ 1 ਦਸੰਬਰ 2026 ਤੋਂ 5 ਦਸੰਬਰ 2026 ਤੱਕ ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੇ ਪੁਤਲੇ ਫੂਕਣ ਅਤੇ ਫੁੱਲ ਲੁਧਿਆਣੇ ਦੇ ਬੁੱਢੇ ਨਾਲੇ ਵਿਚ ਪਾਉਣ ਦਾ ਅਤੇ ਸੰਭੂ ਬਾਰਡਰ ਤੋਂ ਵਾਹਗਾ ਬਾਰਡਰ ਤੱਕ ਹਿਊਮਨ ਚੇਨ ਬਣਾਉਣ ਦਾ ਜੋ ਪ੍ਰੋਗਰਾਮ ਉਲੀਕਿਆ ਹੈ, ਉਸ ਨੂੰ ਸਫਲ ਬਣਾਉਣ। ਪ੍ਰੋਗਰਾਮ ਵਿਚ ਮੁਲਾਜ਼ਮ ਅਤੇ ਪੈਨਸ਼ਨਰਜ਼ ਵੱਧ ਚੜ੍ਹ ਕੇ ਹਿੱਸਾ ਲੈਣ। ਜ਼ਿਕਰਯੋਗ ਹੈ ਕਿ 11% ਡੀ. ਏ. ਮੁਲਾਜ਼ਮਾਂ ਵਲੋਂ ਕੀਤੇ ਸੰਘਰਸ਼ ਕਾਰਨ ਹੀ ਮਿਲਿਆ ਹੈ। ਰਹਿੰਦੀਆਂ ਮੰਗਾਂ ਮਨਵਾਉਣ ਲਈ ਤਾਲਮੇਲ ਕਮੇਟੀ ਵਲੋਂ ਦਿੱਤੇ ਪ੍ਰੋਗਰਾਮਾਂ ਦਾ ਤਨ-ਮਨ ਨਾਲ ਸਮਰਥਨ ਕੀਤਾ ਜਾਵੇ। 28 ਆਰਪੀਆਰ10
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤਹਿਤ 1 ਦਸੰਬਰ ਤੋਂ ਈ. ਵੀ. ਐਮ. ਜਾਗਰੂਕਤਾ ਮੁਹਿੰਮ-ਡੀ. ਸੀ. ਅਗਲੀ ਖ਼ਬਰ ਮੋਰਿੰਡਾ ਸ਼ਹਿਰ ਦੇ ਸੀਵਰੇਜ ਦੇ ਪਾਣੀ ਨੂੰ ਲੈ ਕੇ ਤਿੰਨ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਕੀਤੀ ਸ਼ਿਕਾਇਤ, ਮਾਮਲਾ ਹਾਈ ਕੋਰਟ...
Ad Position 24