10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਹਾਈ ਕੋਰਟ ਦੇ ਵਕੀਲ ਦਾ ਪਿੰਡ ਤਲਵੰਡੀ ਖੁੰਮਣ ਪੁੱਜਣ 'ਤੇ ਕੀਤਾ ਭਰਵਾਂ ਸਵਾਗਤ

Ad Position 21
No active advertisement
ਅਜੀਤ ਡੈਸਕ 20-02-2026
ਜੈਂਤੀਪੁਰ, 19 ਫਰਵਰੀ (ਭੁਪਿੰਦਰ ਸਿੰਘ ਗਿੱਲ)-ਹਲਕਾ ਮਜੀਠਾ ਦੇ ਪਿੰਡ ਤਲਵੰਡੀ ਖੁੰਮਣ ਦੇ ਨਾਮਵਰ ਸੋਢੀ ਪਰਿਵਾਰ ਦੇ ਹੋਣਹਾਰ ਨੌਜਵਾਨ ਵਿਸ਼ਾਲ ਸੋਢੀ ਜੋ ਮਾਨਯੋਗ ਹਾਈਕੋਰਟ ਦੇ ਵਕੀਲ ਹਨ, ਉਹ ਆਪਣੇ ਜੱਦੀ ਪਿੰਡ ਤਲਵੰਡੀ ਖੁੰਮਣ ਵਿਖੇ ਗੁਰਦੁਆਰਾ ਬਾਬਾ ਮਾਣਾ ਜੀ ਵਿਖੇ ਆਪਣੇ ਪਰਿਵਾਰ ਸਮੇਤ ਨਤਮਸਤਕ ਹੋਏ | ਜਿਥੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਜਗਜੀਵਨ ਸਿੰਘ ਤੇ ਪਿੰਡ ਦੇ ਸਰਪੰਚ ਰਘਬੀਰ ਸਿੰਘ ਸੰਧੂ ਵਲੋਂ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਰਜਿੰਦਰ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਜੋਗਿੰਦਰ ਸਿੰਘ ਰੰਧਾਵਾ, ਕੁਲਦੀਪ ਸਿੰਘ ਕਾਹਲੋਂ, ਰਣਜੀਤ ਸਿੰਘ ਫੌਜੀ, ਹਰਜਿੰਦਰ ਸਿੰਘ ਲਾਲੀ ਯੂ. ਕੇ., ਕੁਲਵਿੰਦਰ ਸਿੰਘ, ਬਲਵਿੰਦਰ ਸਿੰਘ, ਕੁਲਵੰਤ ਸਿੰਘ ਸੰਘਾ ਸਮੇਤ ਹੋਰ ਆਗੂ ਹਾਜ਼ਿਰ ਸਨ |
Ad Position 22
No active advertisement
ਪਿਛਲੀ ਖ਼ਬਰ ਖਤਰਾਏ ਕਲਾਂ ਵਿਖੇ ਅੰਤਰਰਾਸ਼ਟਰੀ ਪੰਜਾਬੀ ਸੱਭਿਆਚਾਰਕ ਮੇਲਾ ਕਰਵਾਇਆ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੀਆਂ ਪੰਜ ਸ... ਅਗਲੀ ਖ਼ਬਰ ਸੂਬੇ 'ਚ ਕਾਂਗਰਸੀ ਵਰਕਰ ਇਕਮੁੱਠਤਾ ਨਾਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨਗੇ- ਜਸਬੀਰ ਡਿੰਪਾ
Ad Position 24