10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੋਸਾਇਟੀ ਵਲੋਂ ਪ੍ਰਧਾਨ ਜਸਵਿੰਦਰ ਸਿੰਘ ਪਾਸਲਾ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 20-02-2026
ਬਾਬਾ ਬਕਾਲਾ ਸਾਹਿਬ, 19 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਬੀਬੀ ਬਲਵਿੰਦਰ ਕੌਰ ਪਤਨੀ ਸਵ. ਰਣਜੀਤ ਕੁਮਾਰ ਦੇ ਗ੍ਰਹਿ ਬਾਬਾ ਬਕਾਲਾ ਸਾਹਿਬ ਵਿਖੇ ਪਰਿਵਾਰ ਵਲੋਂ ਸ਼ੁਕਰਾਨੇ ਵਜੋਂ ਅਤੇ ਸਰਬੱਤ ਦੇ ਭਲੇ ਲਈ ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਇਸ ਮੌਕੇ ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੋਸਾਇਟੀ ਵਲੋਂ ਕਥਾ ਕੀਰਤਨ ਤੇ ਗੁਰਬਾਣੀ ਦਾ ਪ੍ਰਵਾਹ ਚੱਲਿਆ | ਭਾਈ ਜਸਵਿੰਦਰ ਸਿੰਘ ਪਾਸਲਾ (ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਫਰਾਂਸ) ਨੇ ਗੁਰੂ ਜਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸ਼੍ਰੋਮਣੀ ਅਖੰਡ ਪਾਠੀ ਵੈਲਫੇਅਰ ਸੁਸਾਇਟੀ ਸਬ ਕਮੇਟੀ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਮਨਪ੍ਰੀਤ ਸਿੰਘ ਭੁੱਲਰ ਵਲੋਂ ਭਾਈ ਜਸਵਿੰਦਰ ਸਿੰਘ ਪਾਸਲਾ ਨੂੰ ਇੱਥੇ ਪੁੱਜਣ 'ਤੇ ਜੀ ਆਇਆਂ ਕਿਹਾ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਬਾਬਾ ਪੱਲ੍ਹਾ ਜੀ, ਬੁਤਾਲਾ ਵਿਖ ਸਾਲਾਨਾ ਜੋੜ ਮੇਲਾ 26-27 ਨੂੰ <br/> ਚੋਰੀਆਂ ਤੇ ਲੁੱਟਾਂ ਕ... ਅਗਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਸਰਬ-ਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੀ ਵਿਸ਼ੇਸ਼ ਗ੍ਰਾਂਟ ਵੰਡੀ <br/>
Ad Position 24